PUNJABMAILUSA.COM

7 ਕਿਸਾਨ ਪਰਿਵਾਰਾਂ ਦੀ ਪਰਵਾਸੀ ਭਾਰਤੀਆਂ ਨੇ ਕੀਤੀ ਮਦਦ

7 ਕਿਸਾਨ ਪਰਿਵਾਰਾਂ ਦੀ ਪਰਵਾਸੀ ਭਾਰਤੀਆਂ ਨੇ ਕੀਤੀ ਮਦਦ

7 ਕਿਸਾਨ ਪਰਿਵਾਰਾਂ ਦੀ ਪਰਵਾਸੀ ਭਾਰਤੀਆਂ ਨੇ ਕੀਤੀ ਮਦਦ
September 18
08:11 2017

ਜਲੰਧਰ, 18 ਸਤੰਬਰ (ਪੰਜਾਬ ਮੇਲ)– ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੇ ਇੱਥੇ ਪੀੜਤ ਕਿਸਾਨ ਖੇਤ ਮਜ਼ਦੂਰ ਬਚਾਓ ਮੁਹਿੰਮ ਦੇ ਤਹਿਤ 7 ਪਰਿਵਾਰਾਂ ਨੂੰ 50-50 ਹਜ਼ਾਰ ਰੁਪਏ ਦੇ ਚੈੱਕ ਵੰਡੇ ਜਦ ਕਿ 20 ਕਿਸਾਨਾਂ ਨੂੰ ਪ੍ਰਤੀ ਮਹੀਨਾ 2500 ਰੁਪਏ ਪੈਨਸ਼ਨ ਸ਼ੁਰੂ ਕੀਤੀ ਗਈ। ਖਹਿਰਾ ਨੇ ਦੱਸਿਆ ਕਿ ਇਹ ਸਹਾਇਤਾ ਰਕਮ ਐਨਆਰਆਈ ਪੰਜਾਬੀਆਂ ਨੇ ਭੇਜੀ ਹੈ। 20 ਪਰਿਵਾਰਾਂ ਨੂੰ ਅਗਲੇ ਪੰਜ ਸਾਲ ਤੱਕ ਇਹ ਪੈਨਸ਼ਨ ਦਿੱਤੀ ਜਾਵੇਗੀ। ਜ਼ਿਆਦਾਤਰ ਕਿਸਾਨ ਬਠਿੰਡਾ ਅਤੇ ਮਾਨਸਾ ਬੈਲਟ ਦੇ ਹਨ। ਕੈਪਟਨ ਸਰਕਾਰ ਨੇ ਕਿਸਾਨਾਂ ਦੇ ਕਰਜ਼ਾ ਮੁਆਫ਼ੀ ਦਾ ਵਾਅਦਾ ਪੂਰਾ ਨਹੀਂ ਕੀਤਾ। ਗੁਰਦਾਸਪੁਰ ਦੀ ਲੋਕ ਸਭਾ ਉਪ ਚੋਣ ਵਿਚ ਕਾਂਗਰਸ ਨੂੰ ਕਿਸਾਨਾਂ ਦੇ ਮੁੱਦੇ ‘ਤੇ ਘੇਰਿਆ ਜਾਵੇਗਾ। ਉਨ੍ਹਾਂ ਨੇ ਇਹ ਵੀ ਕਿਹਾ ਕਿ ਜਿਵੇਂ ਸੁਸਾਈਡ ਨੋਟ ਦੇ ਆਧਾਰ ‘ਤੇ ਆੜ੍ਹਤੀਆਂ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾ ਸਕਦਾ ਹੈ ਤਾਂ ਪੰਜ ਕਿਸਾਨਾਂ ਦੇ ਸੁਸਾਈਡ ਨੋਟ ਵਿਚ ਕੈਪਟਨ ਦਾ ਜ਼ਿਕਰ ਹੈ ਤਾਂ ਉਨ੍ਹਾਂ ਦੇ ਖ਼ਿਲਾਫ਼ ਕੇਸ ਦਰਜ ਕਿਉਂ ਨਹੀਂ ਹੋ ਰਿਹਾ। ਕਿਸਾਨਾਂ ‘ਤੇ ਅੱਜ ਲਗਭਗ 1 ਲੱਖ ਕਰੋੜ ਰੁਪਏ ਕਰਜ਼ਾ ਹੈ ਜਦਕਿ ਕੈਪਟਨ ਨੇ 1500 ਕਰੋੜ ਰੁਪਏ ਕਰਜ਼ਾ ਮੁਆਫ਼ ਕਰਨ ਦੀ ਗੱਲ ਕਹਿ ਕੇ ਉਨ੍ਹਾਂ ਦਾ ਮਜ਼ਾਕ ਉਡਾਇਆ ਹੈ। ਕੈਪਟਨ ਸਰਕਾਰ ਦੇ 6 ਮਹੀਨੇ ਦੇ ਦੌਰਾਨ ਕਰੀਬ 250 ਕਿਸਾਨ ਖੁਦਕੁਸ਼ੀ ਕਰ ਚੁੱਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article