PUNJABMAILUSA.COM

8ਵੇਂ ਸਿਆਟਲ ਖੇਡ ਕੈਂਪ ਦਾ ਅਰਦਾਸ ਕਰਕੇ ਕੀਤਾ ਸ਼ੁੱਭ ਆਰੰਭ

8ਵੇਂ ਸਿਆਟਲ ਖੇਡ ਕੈਂਪ ਦਾ ਅਰਦਾਸ ਕਰਕੇ ਕੀਤਾ ਸ਼ੁੱਭ ਆਰੰਭ

8ਵੇਂ ਸਿਆਟਲ ਖੇਡ ਕੈਂਪ ਦਾ ਅਰਦਾਸ ਕਰਕੇ ਕੀਤਾ ਸ਼ੁੱਭ ਆਰੰਭ
June 28
10:05 2017

ਸਿਆਟਲ, 28 ਜੂਨ (ਗੁਰਚਰਨ ਸਿੰਘ ਢਿੱਲੋਂ/ਪੰਜਾਬ ਮੇਲ)- ਗਰਮੀਆਂ ਦੀਆਂ ਛੁੱਟੀਆਂ ਦੌਰਾਨ ਹਰੇਕ ਸਾਲ ਦੀ ਤਰ੍ਹਾਂ 8ਵੇਂ ਸਿਆਟਲ ਖੇਡ ਕੈਂਪ ਦਾ ਸ਼ੁੱਭ ਆਰੰਭ ਭਾਈ ਦਲਜੀਤ ਸਿੰਘ ਨੇ ਅਰਦਾਸ ਕਰਕੇ ਕੀਤਾ, ਜਿੱਥੇ 100 ਤੋਂ ਵੱਧ ਬੱਚਿਆਂ ਨੇ ਸ਼ਿਰਕਤ ਕੀਤੀ। ਇਸ ਕੈਂਪ ‘ਚ ਪੰਜਾਬੀ ਭਾਈਚਾਰੇ ਦੇ ਸਹਿਯੋਗ ਨਾਲ ਬੱਚਿਆਂ ਨੂੰ ਸਰੀਰਕ ਫਿਟਨੈੱਸ ਤੇ ਵੱਖ-ਵੱਖ ਖੇਡਾਂ ‘ਚ ਕੋਚਿੰਗ ਮੁਹੱਈਆ ਕੀਤੀ ਜਾਂਦੀ ਹੈ। ਬੱਚਿਆਂ ਤੋਂ ਕੋਈ ਫੀਸ ਨਹੀਂ ਲਈ ਜਾਂਦੀ, ਸਗੋਂ ਉਨ੍ਹਾਂ ਨੂੰ ਮੁਫ਼ਤ ਰਿਫਰੈੱਸ਼ਮੈਂਟ ਤੇ ਸਪੋਰਟਸ ਕਿੱਟ ਵੀ ਮੁਹੱਈਆ ਕੀਤੀ ਜਾਂਦੀ ਹੈ। ਇਸ ਖੇਡ ਕੈਂਪ ਦੌਰਾਨ ਬੱਚਿਆਂ ਤੇ ਮਾਪਿਆਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਇਸ ਮੌਕੇ ਵਿਸ਼ਵ ਚੈਂਪੀਅਨ ਪਦਮਸ੍ਰੀ ਕਰਤਾਰ ਸਿੰਘ ਪਹਿਲਵਾਨ ਨੇ ਬੱਚਿਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਕੁਸ਼ਤੀ ਦੇ ਦਾਅ-ਪੇਚ ਵੀ ਸਿਖਾਏ। ਇਸ ਖੇਡ ਕੈਂਪ ਦੌਰਾਨ ਹਰਦੀਪ ਸਿੰਘ ਚੌਹਾਨ ਵੱਲੋਂ ਛਬੀਲ ਲਗਾਈ ਗਈ। ਹਰੇਕ ਸ਼ਨਿਚਰਵਾਰ ਤੇ ਐਤਵਾਰ ਸ਼ਾਮ ਨੂੰ 5 ਤੋਂ 7 ਵਜੇ ਤੱਕ ਵਿਲਸਨ ਪਲੇਅ ਫੀਲਡਜ਼ ਕੈਂਟ ਵਿਚ ਭਾਰੀ ਰੌਣਕਾਂ ਲੱਗਦੀਆਂ ਹਨ, ਜਿੱਥੇ ਬਜ਼ੁਰਗ, ਨੌਜਵਾਨ ਤੇ ਬੱਚੇ ਖੇਡ ਕੈਂਪ ਦਾ ਆਨੰਦ ਮਾਣਦੇ ਹਨ। ਬੱਚਿਆਂ ਨੂੰ ਪੰਜਾਬੀ ਵਿਰਸੇ ਤੇ ਸੱਭਿਆਚਾਰ ਨਾਲ ਜੋੜਨ ਦਾ ਉਪਰਾਲਾ ਕੀਤਾ ਜਾਂਦਾ ਹੈ, ਜਿਸ ਦੀ ਪੰਜਾਬੀ ਭਾਈਚਾਰੇ ਵੱਲੋਂ ਸ਼ਲਾਘਾ ਕੀਤੀ ਜਾਂਦੀ ਹੈ ਅਤੇ ਪੂਰਾ ਸਹਿਯੋਗ ਦਿੱਤਾ ਜਾਂਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article