PUNJABMAILUSA.COM

8 ਮਹੀਨੇ ਦੀ ਬੱਚੀ ਦਾ ਵਜ਼ਨ 20 ਕਿਲੋ, ਡਾਕਟਰ ਹੈਰਾਨ

8 ਮਹੀਨੇ ਦੀ ਬੱਚੀ ਦਾ ਵਜ਼ਨ 20 ਕਿਲੋ, ਡਾਕਟਰ ਹੈਰਾਨ

8 ਮਹੀਨੇ ਦੀ ਬੱਚੀ ਦਾ ਵਜ਼ਨ 20 ਕਿਲੋ, ਡਾਕਟਰ ਹੈਰਾਨ
April 15
10:17 2017

ladki
ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਮੇਲ)- ਪੰਜਾਬ ਵਿਚ ਇਕ 8 ਮਹੀਨੇ ਦੀ ਬੱਚੀ ਦਾ ਵਜ਼ਨ ਐਨਾ ਜ਼ਿਆਦਾ ਵਧ ਗਿਆ ਹੈ ਕਿ ਉਸ ਨੂੰ ਦੇਖ ਕੇ ਡਾਕਟਰ ਵੀ ਹੈਰਾਨ ਹਨ। ਅਸੀ ਤੁਹਾਨੂੰ ਦੱਸ ਦੇਈਏ ਕਿ ਇਸ ਬੱਚੀ ਦਾ ਨਾਂਅ ਚਾਹਤ ਹੈ ਅਤੇ ਉਸ ਦੇ ਵਧਦੇ ਵਜ਼ਨ ਦੇ ਕਾਰਨ ਉਹ ਨਾ ਤਾਂ ਠੀਕ ਤਰ੍ਹਾਂ ਸੌਂ ਸਕਦੀ ਹੈ ਅਤੇ ਨਾ ਹੀ ਸਾਹ ਲੈ ਸਕਦੀ ਹੈ। ਉਸ ਨੂੰ ਆਮ ਬੱਚਿਆਂ ਨਾਲੋਂ ਚਾਰ ਗੁਣਾ ਜ਼ਿਆਦਾ ਭੁੱਖ ਲੱਗਦੀ ਹੈ ਅਤੇ ਖਾਣਾ ਨਹੀਂ ਮਿਲਣ ‘ਤੇ ਉਹ ਰੋਣ ਲੱਗ ਜਾਂਦੀ ਹੈ। ਇਸ ਬੱਚੀ ਦੇ ਜ਼ਿਆਦਾ ਭੁੱਖ ਲੱਗਣ ਕਾਰਨ ਡਾਕਟਰ ਵੀ ਪਤਾ ਨਹੀਂ ਕਰ ਪਾ ਰਹੇ।
ਹੈਂਬਟਾਲਾ ਰੋਡ ਦੇ ਮੋਹਮਪੁਰਾ ਪਿੰਡ ਵਿਚ ਰਹਿਮੇ ਵਾਲੇ ਸੂਰਜ ਕੁਮਾਰ ਦੀ ਇਸ ਬੱਚੀ ਦਾ ਵਜ਼ਨ 8 ਮਹੀਨੇ ਦੀ ਚਾਹਤ ਦਾ ਵਜ਼ਨ ਹੁਣ 20 ਕਿਲੋ ਹੋ ਚੁੱਕਾ ਹੈ। ਬੱਚੀ ਦੇ ਪਿਤਾ ਨੇ ਦੱਸਿਆ ਕਿ ਉਨ੍ਹਾਂ ਦੇ ਕੋਲ ਐਨੇ ਪੈਸੇ ਨਹੀਂ ਹਨ ਕਿ ਕਿਸੇ ਵੱਡੇ ਹਸਪਤਾਲ ਵਿਚ ਉਸ ਦਾ ਇਲਾਜ ਕਰਵਾ ਸਕੀਏ। ਹੁਣ ਉਸ ਦੀ ਚਮੜੀ ਐਨੀ ਸਖ਼ਤ ਹੋ ਗਈ ਹੈ ਕਿ ਉਸ ਦੇ ਬਲੱਡ ਸੈਂਪਲ ਤੱਕ ਨਹੀਂ ਲੈ ਪਾ ਰਹੇ ਹਨ। ਡਾਕਟਰ ਨੇ ਕਿਹਾ ਕਿ ਬੱਚੀ ਨੂੰ ਡਿਸਆਰਡਰ ਹੈ ਅਤੇ ਬਾਕੀ ਬਿਮਾਰੀ ਦਾ ਜਾਂਚ ਤੋਂ ਬਾਅਦ ਹੀ ਪਤਾ ਚਲ ਸਕੇਗਾ। ਇਹ ਬੱਚੀ ਐਨਾ ਖਾਂਦੀ ਹੈ ਕਿ ਜਿੰਨਾ ਵੀ ਪੂਰਾ ਪਰਿਵਾਰ ਇਕ ਦਿਨ ਵਿਚ ਖਾਂਦਾ ਹੈ। ਬੱਚੀ ਦੀ ਭੁੱਖ ਦੇ ਕਾਰਨ ਉਸ ਦੇ ਪਰਿਵਾਰ ਵਾਲੇ ਵੀ ਪ੍ਰੇਸ਼ਾਨ ਹਨ। ਬੱਚੀ ਦੇ ਸਰੀਰ ਦੀ ਚਮੜੀ ਸਖ਼ਤ ਹੋ ਜਾਣ ਕਾਰਨ ਉਸ ਦਾ ਸਰੀਰ ਪੱਥਰ ਰਿਹਾ ਹੋ ਗਿਆ ਹੈ। ਡਾਕਟਰ ਵੀ ਇਸ ਬੱਚੀ ਦੇ ਬਿਮਾਰੀ ਬਾਰੇ ਦੱਸ ਨਹੀਂ ਸਕੇ। ਜਨਮ ਦੇ ਬਾਅਦ ਬੱਚੀ ਆਮ ਸੀ, ਲੇਕਿਨ ਕੁਝ ਸਮੇਂ ਬਾਅਦ ਉਸ ਦਾ ਵਜ਼ਨ ਵਧ ਗਿਆ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

ਅਮਰੀਕਾ ਤੇ ਭਾਰਤ ਦੀ ਚੋਣ ਪ੍ਰਣਾਲੀ ‘ਚ ਵੱਡਾ ਫਰਕ

Read Full Article
    ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

ਅਮਰੀਕੀ ਗਰੀਨ ਕਾਰਡ ਦੇ ਚਾਹਵਾਨਾਂ ਨੂੰ ਛੱਡਣੀ ਹੋਵੇਗੀ ਸਰਕਾਰੀ ਸਹਾਇਤਾ

Read Full Article
    ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

ਪੰਜਾਬ ਮੇਲ ਨੂੰ ਮਹੀਨੇ ਦਾ ਸਰਵਉੱਤਮ ‘ਸਮਾਲ ਬਿਜ਼ਨੈਸ’ ਐਲਾਨਿਆ

Read Full Article
    ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

ਸਿੱਖ ਅਟਾਰਨੀ ਜਨਰਲ ‘ਤੇ ਨਸਲੀ ਟਿੱਪਣੀ ਕਰਨ ਵਾਲੇ 5 ਪੁਲਿਸ ਕਰਮੀਆਂ ਵੱਲੋਂ ਅਸਤੀਫਾ

Read Full Article
    ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

ਐਲਕ ਗਰੋਵ ਸਿਟੀ ਵੱਲੋਂ ਪੁਰਾਣੀਆਂ ਇਮਾਰਤਾਂ ਦੇ ਰਖ-ਰਖਾਵ ਲਈ ਹੋਈ ਮੀਟਿੰਗ

Read Full Article
    ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

ਸੈਕਰਾਮੈਂਟੋ ਦੇ ਸਟੋਰ ਮਾਲਕਾਂ ‘ਤੇ ਆ ਰਹੀ ਹੈ ਇਕ ਹੋਰ ਆਫਤ

Read Full Article
    ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

ਸਿੱਖ ਕਲਾ ਦੀ ਪ੍ਰਦਰਸ਼ਨੀ ਨੂੰ ਵੇਖਣ ਲਈ ਇਲਾਕੇ ਦੇ ਲੋਕਾਂ ‘ਚ ਭਾਰੀ ਉਤਸ਼ਾਹ ਪਾਇਆ ਗਿਆ

Read Full Article
    ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

ਸਿੱਖ ਅਮਰੀਕਨ ਵੈਟਰਨ ਅਲਾਇੰਸ ਨੂੰ ਸਿੱਖ ਆਫ ਅਮਰੀਕਾ ਨੇ ਦਿੱਤੀ ਹਮਾਇਤ

Read Full Article
    14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

14ਵੇਂ ਵਿਸ਼ਵ ਕਬੱਡੀ ਕੱਪ ਦੀ ਸਫਲਤਾ ਲਈ ਸਮੂਹ ਪੰਜਾਬੀਆਂ ਦਾ ਧੰਨਵਾਦ : ਗਾਖਲ

Read Full Article
    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article