PUNJABMAILUSA.COM

8 ਲੱਖ ਤੋਂ ਵੱਧ ਕੈਨੇਡੀਅਨਾਂ ਦੇ ਨਿੱਜੀ ਵੇਰਵੇ ਉਬਰ ਮਾਮਲੇ ‘ਚ ਹੋਏ ਚੋਰੀ

8 ਲੱਖ ਤੋਂ ਵੱਧ ਕੈਨੇਡੀਅਨਾਂ ਦੇ ਨਿੱਜੀ ਵੇਰਵੇ ਉਬਰ ਮਾਮਲੇ ‘ਚ ਹੋਏ ਚੋਰੀ

8 ਲੱਖ ਤੋਂ ਵੱਧ ਕੈਨੇਡੀਅਨਾਂ ਦੇ ਨਿੱਜੀ ਵੇਰਵੇ ਉਬਰ ਮਾਮਲੇ ‘ਚ ਹੋਏ ਚੋਰੀ
December 15
08:28 2017

ਟੋਰਾਂਟੋ, 15 ਦਸੰਬਰ (ਪੰਜਾਬ ਮੇਲ)-ਉਬਰ ਕੈਨੇਡਾ ਨੇ ਕਿਹਾ ਕਿ ਨਵੰਬਰ ‘ਚ ਦੁਨੀਆਂ ਭਰ ਦੇ ਲੋਕਾਂ ਦੇ ਨਿੱਜੀ ਵੇਰਵਿਆਂ ਨੂੰ ਸੰਨ੍ਹ ਲਾਉਣ ਦੀ ਘਟਨਾ ਦੌਰਾਨ 8.15 ਲੱਖ ਕੈਨੇਡੀਅਨ ਲੋਕਾਂ ਦੇ ਨਾਂ, ਈ-ਮੇਲ ਤੇ ਮੋਬਾਇਲ ਨੰਬਰ ਅਣਜਾਣ ਹੱਥਾਂ ‘ਚ ਚਲੇ ਗਏ। ਫੈਡਰਲ ਪ੍ਰਾਈਵੇਸੀ ਕਮਿਸ਼ਨਰ ਵੱਲੋਂ ਜਾਂਚ ਸ਼ੁਰੂ ਕੀਤੇ ਜਾਣ ਦਰਮਿਆਨ ਉਬਰ ਨੇ 2016 ‘ਚ ਦੁਨੀਆਂ ਭਰ ‘ਚ ਉਬਰ ਦੇ ਖਾਤਿਆਂ ਵਿਚੋਂ 5.7 ਕਰੋੜ ਲੋਕਾਂ ਦੀ ਨਿੱਜੀ ਜਾਣਕਾਰੀ ਚੋਰੀ ਹੋ ਗਈ ਸੀ। ਉਬਰ ਨੇ ਮੰਨਿਆ ਕਿ ਕੈਨੇਡੀਅਨ ਲੋਕਾਂ ਦੇ ਨਾਂ, ਈ-ਮੇਲ, ਫੋਨ ਨੰਬਰ ਅਣਜਾਣ ਹੱਥਾਂ ‘ਚ ਚੱਲੇ ਗਏ ਪਰ ਉਸ ਵੱਲੋਂ ਆਪਣੇ ਪੱਧਰ ‘ਤੇ ਕੀਤੀ ਜਾਂਚ ਦੌਰਾਨ ਕਰੈਡਿਟ ਕਾਰਡ ਨੰਬਰ, ਬੈਂਕ ਖਾਤਾ ਨੰਬਰ ਜਾਂ ਜਨਮ ਤਰੀਕ ਬਾਰੇ ਜਾਣਕਾਰੀ ਚੋਰੀ ਨਹੀਂ ਹੋਈ। ਉਬਰ ਕੈਨੇਡਾ ਦੇ ਬੁਲਾਰੇ ਜੀਨ ਕ੍ਰਿਸਟੋਫਰ ਨੇ ਕਿਹਾ ਕਿ ਕੰਪਨੀ ਵੱਲੋਂ ਪ੍ਰਾਈਵੇਸੀ ਕਮਿਸ਼ਨਰ ਦੀ ਜਾਂਚ ‘ਚ ਸਹਿਯੋਗ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਬਰ ਟੈਕਸ ਸੇਵਾ ਦਾ ਲਾਭ ਉਠਾਉਣ ਵਾਲਿਆਂ ਦੀ ਨਿੱਜਤਾ ਦੀ ਸੁਰੱਖਿਆ ਯਕੀਨੀ ਬਣਾਉਣੀ ਸਾਡੀ ਪਹਿਲੀ ਤਰਜੀਹ ਹੈ ਤੇ ਅਸੀਂ ਪ੍ਰਾਈਵੇਸੀ ਕਮਿਸ਼ਨਰ ਵੱਲੋਂ ਕੀਤੀ ਜਾ ਰਹੀ ਜਾਂਚ ਦੌਰਾਨ ਪੂਰਾ ਤਾਲਮੇਲ ਰੱਖਾਂਗੇ। ਇਥੇ ਦੱਸਣਾ ਬਣਦਾ ਹੈ ਕਿ ਨਿੱਜੀ ਵੇਰਵਿਆਂ ‘ਚ ਸੰਨ੍ਹ ਲੱਗਣ ਦੀਆਂ ਖਬਰਾਂ ਸਾਹਮਣੇ ਆਉਣ ਪਿੱਛੋਂ ਅਮਰੀਕਾ ਤੇ ਬਰਤਾਨੀਆ ਸਰਕਾਰਾਂ ਨੇ ਜਾਂਚ ਦੇ ਹੁਕਮ ਦਿੱਤੇ ਸਨ। ਹੁਣ ਕੈਨੇਡਾ ‘ਚ ਇਹ ਜਾਂਚ ਸ਼ੁਰੂ ਕੀਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article