PUNJABMAILUSA.COM

84 ਕਤੇਲਆਮ : ਸੱਜਣ ਕੁਮਾਰ ਦਾ 30 ਮਈ ਨੂੰ ਹੋਵੇਗਾ ‘ਲਾਈ ਡਿਟੈਕਟਰ ਟੈਸਟ’

May 16
10:28 2018

ਨਵੀਂ ਦਿੱਲੀ, 16 ਮਈ (ਪੰਜਾਬ ਮੇਲ)-ਨਵੰਬਰ 1984 ਦੇ ਸਿੱਖ ਕਤਲੇਆਮ ਕੇਸ ‘ਚ ਨਾਮਜ਼ਦ ਕਾਂਗਰਸੀ ਆਗੂ ਸੱਜਣ ਕੁਮਾਰ ਦਾ ‘ਲਾਈ ਡਿਟੈਕਟਰ ਟੈਸਟ’ 30 ਮਈ ਨੂੰ ਹੋਵੇਗਾ। ਦੁਆਰਕਾ ਅਦਾਲਤ ‘ਚ ਸੁਣਵਾਈ ਦੌਰਾਨ ਸੱਜਣ ਕੁਮਾਰ ਨੇ ‘ਝੂਠ ਫੜਨ ਵਾਲੀ ਮਸ਼ੀਨ’ ਵਿਚੋਂ ਨਿਕਲਣ ਲਈ ਹਾਂ ਕਰ ਦਿੱਤੀ, ਜਿਸ ਮਗਰੋਂ ਅਦਾਲਤ ਨੇ ਉਸ ਦਾ 30 ਮਈ ਨੂੰ ਇਹ ਟੈਸਟ ਕਰਨ ਦਾ ਫ਼ੈਸਲਾ ਸੁਣਾਇਆ। ਨਵੰਬਰ 1984 ਦੇ ਸਿੱਖ ਕਤਲੇਆਮ ਦੇ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਵੱਲੋਂ ਸੱਜਣ ਕੁਮਾਰ ਦੀ ਉਕਤ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਸੀ। ਉਧਰ ਸੁਪਰੀਮ ਕੋਰਟ ਵਿਚ ਸੱਜਣ ਕੁਮਾਰ ਦੀ ਹੇਠਲੀ ਅਦਾਲਤ ਵੱਲੋਂ ਦਿੱਤੀ ਜ਼ਮਾਨਤ ਨੂੰ ਹਾਈ ਕੋਰਟ ਵੱਲੋਂ ਜਾਰੀ ਰੱਖਣ ਦੇ ਫ਼ੈਸਲੇ ਨੂੰ ਐੱਸ.ਆਈ.ਟੀ. ਵੱਲੋਂ ਸੁਪਰੀਮ ਕੋਰਟ ‘ਚ ਚੁਣੌਤੀ ਦਿੱਤੀ ਹੋਈ ਹੈ। ਦਿੱਲੀ ਕਮੇਟੀ ਦੇ ਕਾਨੂੰਨੀ ਵਿਭਾਗ ਦੇ ਵਕੀਲ ਜੇ.ਐੱਸ. ਜੌਲੀ ਨੇ ਕਿਹਾ ਕਿ ਜਿਵੇਂ ਅਜੇ ਤੱਕ ਟਾਈਟਲਰ ਨੂੰ ‘ਝੂਠ ਫੜਨ ਵਾਲੀ ਮਸ਼ੀਨ’ ਰਾਹੀਂ ਨਹੀਂ ਲੰਘਾਇਆ ਜਾ ਸਕਿਆ ਹੈ, ਉਸੇ ਤਰ੍ਹਾਂ ਹੀ ਸੱਜਣ ਕੁਮਾਰ ਬਾਰੇ ਵੀ ਸ਼ੰਕੇ ਹਨ ਕਿ 30 ਮਈ ਤੱਕ ‘ਲਾਈ ਡਿਟੈਕਟਰ ਟੈਸਟ’ ਹੋ ਵੀ ਸਕੇਗਾ ਕਿ ਨਹੀਂ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼