PUNJABMAILUSA.COM

84 ‘ਚ ਆਪ੍ਰੇਸ਼ਨ ਬਲਿਊ ਸਟਾਰ ਤੋਂ ਬਾਅਦ ਬ੍ਰਿਟਿਸ਼ ਸਿੱਖਾਂ ਦੇ ਪ੍ਰਦਰਸ਼ਨ ਨੂੰ ਦਬਾਉਣ ਦੀਆਂ ਕੀਤੀਆਂ ਗਈਆਂ ਸਨ ਕੋਸ਼ਿਸ਼ਾਂ

July 12
17:38 2018

ਲੰਡਨ, 12 ਜੁਲਾਈ (ਪੰਜਾਬ ਮੇਲ)- ਸਰਕਾਰ ਨੇ 1984 ਵਿਚ ਭਾਰਤ ਵਿਚ ਆਪ੍ਰੇਸ਼ਨ ਬਲਿਊ ਸਟਾਰ ਤੋਂ ਬਾਅਦ ਬ੍ਰਿਟਿਸ਼ ਸਿੱਖਾਂ ਦੇ ਪ੍ਰਦਰਸ਼ਨ ਨੂੰ ਦਬਾਉਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਸਨ। ਉਸ ਸਮੇਂ ਮਾਰਗ੍ਰੇਟ ਥੈਚਰ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਸੀ। ਹਾਲ ਹੀ ਵਿਚ ਜਾਰੀ ਦਸਤਾਵੇਜ਼ਾਂ ਤੋਂ ਇਹ ਪਤਾ ਲੱਗਾ ਹੈ। ਬ੍ਰਿਟੇਨ ਦੇ ਇਕ ਜੱਜ ਨੇ ਪਿਛਲੇ ਮਹੀਨੇ ਫੈਸਲਾ ਦਿੱਤਾ ਸੀ ਕਿ ਡਾਊਨਿੰਗ ਸਟ੍ਰੀਟ ਦੇ ਦਸਤਾਵੇਜ਼ਾਂ ਨੂੰ ਜਨਤਕ ਕਰਨ ਨਾਲ ਭਾਰਤ ਨਾਲ ਰਣਨੀਤਕ ਸਬੰਧ ਖਰਾਬ ਹੋਣਗੇ, ਜਿਸ ਤੋਂ ਬਾਅਦ ਦਸਤਾਵੇਜ਼ ਜਨਤਕ ਕੀਤੇ ਗਏ। ਦਸਤਾਵੇਜ਼ ਤੋਂ ਅੰਮ੍ਰਿਤਸਰ ਦੇ ਗੋਲਡਨ ਟੈਂਪਲ ਵਿਚ ਫੌਜ ਦੀ ਮੁਹਿੰਮ ਵਿਚ ਬ੍ਰਿਟੇਨ ਦੀ ਸ਼ਮੂਲੀਅਤ ਦਾ ਕੋਈ ਸਬੂਤ ਨਹੀਂ ਮਿਲਿਆ ਪਰ ਉਸ ਤੋਂ ਜਾਪਦਾ ਹੈ ਕਿ ਉਸ ਵੇਲੇ ਰਾਜੀਵ ਗਾਂਧੀ ਦੀ ਸਰਕਾਰ ਨਾਲ ਲੁਭਾਵਣੇ ਵਪਾਰਕ ਸਮਝੌਤੇ ਅਤੇ ਦੋਸਤਾਨਾ ਸਬੰਧਾਂ ਦੀ ਉਮੀਦ ਸੀ।
ਥੈਚਰ ਦੇ ਵਿਦੇਸ਼ ਮੰਤਰੀ ਜਿਓਫ੍ਰੀ ਹੋਵੇ ਚਾਹੁੰਦੇ ਸਨ ਕਿ ਖਾਲਿਸਤਾਨ ਗਣਤੰਤਰ ਸਣੇ ਬ੍ਰਿਟਿਸ਼ ਸਿੱਖ ਸਮੂਹਾਂ ਦੇ ਪ੍ਰਦਰਸ਼ਨ ਦੀ ਯੋਜਨਾ ਨੂੰ ਸਕਾਟਲੈਂਡ ਯਾਰਡ ਪਾਬੰਦ ਕਰੇ ਕਿਉਂਕਿ ਮੌਜੂਦਾ ਹਾਲਤਾਂ ਵਿਚ ਸਿੱਖਾਂ ਦੇ ਮਾਰਚ ਕਾਰਨ ਕਾਫੀ ਗੰਭੀਰ ਖਤਰਾ ਪੈਦਾ ਹੁੰਦਾ- ਇਹ ਖਤਰਾ ਭਾਰਤ-ਬ੍ਰਿਟੇਨ ਸਬੰਧਾਂ ਅਤੇ ਦੇਸ਼ ਵਿਚ ਕਾਨੂੰਨ ਵਿਵਸਥਾ ਨੂੰ ਲੈ ਕੇ ਸੀ। ਜਿਓਫ੍ਰੀ ਹੋਵੇ ਦੇ ਨਿੱਜੀ ਸਕੱਤਰ ਲਿਓਨਾਰਡ ਐਪਲੇਯਾਰਡ ਵਲੋਂ ਗ੍ਰਹਿ ਵਿਭਾਗ ਨੂੰ ਲਿਖੇ ਨੋਟ ਵਿਚ ਇਹ ਕਿਹਾ ਗਿਆ ਹੈ। ਇਸ ਨਾਲ ਭਾਰਤ ਸਰਕਾਰ ਦਾ ਬ੍ਰਿਟੇਨ ਵਿਚ ਸਿੱਖ ਵੱਖਵਾਦੀਆਂ ਦੀਆਂ ਗਤੀਵਿਧੀਆਂ ਨੂੰ ਖਤਮ ਕਰਨ ਲਈ ਕੁਝ ਵੀ ਕਰਨਾ, ਵਪਾਰ ਬਾਈਕਾਟ ਤੋਂ ਤਕਰੀਬਨ ਪੰਜ ਅਰਬ ਪਾਉਂਡ ਦੇ ਟੈਂਡਰ ਨੂੰ ਸੰਭਾਵਿਤ ਖਤਰਾ ਸੀ। ਬ੍ਰਿਟੇਨ 1984 ਵਿਚ ਆਪਣਾ ਵੇਸਟਲੈਂਡ ਹੈਲੀਕਾਪਟਰ ਭਾਰਤ ਨੂੰ ਵੇਚਣ ਦੇ ਨਾਲ-ਨਾਲ ਹੋਰ ਲੁਭਾਵਣੇ ਹਥਿਆਰਾਂ ਦਾ ਸੌਦਾ ਕਰਨਾ ਚਾਹੁੰਦਾ ਸੀ। ਲੰਬੀ ਲੜਾਈ ਤੋਂ ਬਾਅਦ ਜਾਣਕਾਰੀ ਟ੍ਰਿਬਿਊਨਲ ਦੇ ਜੱਜ ਨੇ ਜੂਨ ਵਿਚ ਬ੍ਰਿਟੇਨ ਸਰਕਾਰ ਨੂੰ ਖੁਫੀਆ ਅਤੇ ਸੁਰੱਖਿਆ ਏਜੰਸੀਆਂ ਨਾਲ ਜੁੜੀ ਸਮੱਗਰੀ ਨੂੰ ਉਜਾਗਰ ਨਾ ਕਰਨ ਦੀ ਇਜਾਜ਼ਤ ਦੇ ਦਿੱਤੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

ਅਮਰੀਕਾ ‘ਚ ਮੁਸਲਿਮ ਮਹਿਲਾ ਦੇ ਅੰਗਰੇਜ਼ੀ ਲਹਿਜੇ ਦਾ ਇਕ ਗੋਰੀ ਮਹਿਲਾ ਨੇ ਨਸਲੀ ਭਾਵਨਾ ਨਾਲ ਪ੍ਰੇਰਿਤ ਹੋ ਕੇ ਉਡਾਇਆ ਮਜ਼ਾਕ

Read Full Article
    ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

ਅਮਰੀਕਾ ਨੇ ਪਾਕਿਸਤਾਨ ‘ਚ ਸਿਆਸੀ ਉਮੀਦਵਾਰਾਂ ‘ਤੇ ਹੋਏ ਹਮਲਿਆਂ ਦੀ ਕੀਤੀ ਸਖਤ ਨਿੰਦਾ

Read Full Article
    ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

ਜਾਹਨਸਨ ਐਂਡ ਜਾਹਨਸਨ ‘ਤੇ ਲੱਗਿਆ 32 ਹਜ਼ਾਰ ਕਰੋੜ ਰੁਪਏ ਦਾ ਜੁਰਮਾਨਾ

Read Full Article
    ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

ਟਰੰਪ ਨੇ ਕਿਮ ਦਾ ਖ਼ਤ ਟਵਿਟਰ ‘ਤੇ ਕੀਤਾ ਪੋਸਟ

Read Full Article
    ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

ਅਮਰੀਕਾ ਦੀਆਂ 60 ਧਨੀ ਅੌਰਤਾਂ ‘ਚ ਦੋ ਭਾਰਤਵੰਸ਼ੀ ਵੀ

Read Full Article
    ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

ਪੰਜਾਬ ‘ਚ ਨਸ਼ੇੜੀਆਂ ਵਿਰੁੱਧ ਲੋਕ ਹੋਏ ਜਾਗਰੂਕ

Read Full Article
    ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਦੇਸ਼ਾਂ ਦੀਆਂ ਸਰਕਾਰਾਂ ਨੂੰ ਗੁਰਦੁਆਰਿਆਂ ਦੀ ਜ਼ਮੀਨਾਂ ਬਚਾਉਣ ਦੀ ਅਪੀਲ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

ਐਲਕ ਗਰੋਵ ਪਾਰਕ ਦੀਆਂ ਤੀਆਂ 12 ਅਗਸਤ ਨੂੰ

Read Full Article
    ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

ਸਿੱਖ ਕਾਕਸ ਦੇ ਯਤਨਾਂ ਨਾਲ ਪੰਜਾਬੀ ਕੈਦੀਆਂ ਨੂੰ ਰਾਹਤ ਮਿਲਣ ਲੱਗੀ

Read Full Article
    ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

ਅਮਰੀਕਾ ਦੀ ਆਜ਼ਾਦੀ ਦੇ ਜਸ਼ਨਾਂ ਵਿਚ ਸਿੱਖ ਭਾਈਚਾਰੇ ਵੱਲੋਂ ਕੀਤੀ ਗਈ ਸ਼ਮੂਲੀਅਤ

Read Full Article
    APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਆਪਣਾ ਸਾਲਾਨਾ ਬਾਇਰ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

ਕੈਲੀਫੋਰਨੀਆ ‘ਚ 2017 ਦੌਰਾਨ ਹੇਟ ਕ੍ਰਾਈਮ ‘ਚ ਹੋਇਆ ਵਾਧਾ

Read Full Article
    ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

ਕੁਸ਼ਤੀ ਨੂੰ ਬੜਾਵਾ ਦੇਣ ਵਾਸਤੇ ਫੇਅਰਫੀਲਡਜ਼ ‘ਚ ਅਹਿਮ ਮੀਟਿੰਗ

Read Full Article
    ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

ਇੰਡੋ ਅਮਰੀਕਨ ਕਲਚਰਲ ਆਰਗੇਨਾਈਜ਼ੇਸ਼ਨ ਵੱਲੋਂ ਸ਼ਹੀਦ ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ ਮਨਾਇਆ

Read Full Article
    ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਵਿਖੇ ਪੁਰਾਤਨ ਹੱਥ ਲਿਖਤਾਂ ‘ਤੇ ਵਿਸ਼ੇਸ਼ ਸੈਮੀਨਾਰ

Read Full Article