PUNJABMAILUSA.COM

84 ਦੇ ਸਿੱਖ ਕਤਲੇਆਮ ਨਾਲ ਜੁੜੇ ਜਗਦੀਸ਼ ਟਾਈਟਲਰ ਦੀ ਸ਼ਮੂਲੀਅਤ ਮਾਮਲੇ ਦੀ ਸੁਣਵਾਈ ਅੱਗੇ ਪਾਈ

84 ਦੇ ਸਿੱਖ ਕਤਲੇਆਮ ਨਾਲ ਜੁੜੇ ਜਗਦੀਸ਼ ਟਾਈਟਲਰ ਦੀ ਸ਼ਮੂਲੀਅਤ ਮਾਮਲੇ ਦੀ ਸੁਣਵਾਈ ਅੱਗੇ ਪਾਈ

84 ਦੇ ਸਿੱਖ ਕਤਲੇਆਮ ਨਾਲ ਜੁੜੇ ਜਗਦੀਸ਼ ਟਾਈਟਲਰ ਦੀ ਸ਼ਮੂਲੀਅਤ ਮਾਮਲੇ ਦੀ ਸੁਣਵਾਈ ਅੱਗੇ ਪਾਈ
November 18
09:47 2015

15
ਨਵੀਂ ਦਿੱਲੀ, 18 ਨਵੰਬਰ (ਪੰਜਾਬ ਮੇਲ)- ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਨਵੰਬਰ ’84 ਦੇ ਸਿੱਖ ਕਤਲੇਆਮ ਨਾਲ ਜੁੜੇ ਜਗਦੀਸ਼ ਟਾਈਟਲਰ ਦੀ ਸ਼ਮੂਲੀਅਤ ਵਾਲੇ ਇਕ ਮਾਮਲੇ ਦੀ ਸੁਣਵਾਈ ਅੱਗੇ ਪਾਉਂਦਿਆਂ 4 ਦਸੰਬਰ ਦੀ ਤਰੀਕ ਮੁਕੱਰਰ ਕਰ ਦਿੱਤੀ। ਅਦਾਲਤ ਨੇ ਇਸ ਮਾਮਲੇ ਵਿਚ ਕਾਂਗਰਸ ਦੇ ਜਗਦੀਸ਼ ਟਾਈਟਲਰ ਨੂੰ ਸੀ.ਬੀ.ਆਈ. ਵੱਲੋਂ ਕਲੀਨ ਚਿੱਟ ਦਿੱਤੇ ਜਾਣ ਬਾਰੇ ਪਾਈ ਗਈ ਵਿਰੋਧ ਪਟੀਸ਼ਨ ਉਪਰ ਫੈਸਲਾ ਦੇਣਾ ਸੀ ਕਿ ਅੱਗੇ ਜਾਂਚ ਸ਼ੁਰੂ ਕੀਤੀ ਜਾਵੇ ਜਾਂ ਨਹੀਂ।
ਇਹ ਵਿਰੋਧ ਪਟੀਸ਼ਨ ਲਖਵਿੰਦਰ ਕੌਰ ਵੱਲੋਂ ਪਾਈ ਗਈ ਸੀ ਜਿਸ ਦਾ ਪਤੀ ਪੁੱਲਬੰਗਸ਼ ਵਿਚਲੇ ਗੁਰਦੁਆਰੇ ਨੂੰ ਸਾੜੇ ਜਾਣ ਦੌਰਾਨ ਦੋ ਹੋਰ ਸਿੱਖਾਂ ਨਾਲ ਮਾਰਿਆ ਗਿਆ ਸੀ। ਨਵੇਂ ਸਬੂਤ ਸਾਹਮਣੇ ਆਉਣ ਕਰਕੇ ਪੀੜਤ ਧਿਰ ਨੇ ਮੰਗ ਕੀਤੀ ਸੀ ਕਿ ਹੁਣ ਟਾਈਟਲਰ ਖ਼ਿਲਾਫ਼ ਮਨੁੱਖੀ ਤਸਕਰੀ ਤੇ ਹਵਾਲਾ ਐਕਟ ਤਹਿਤ ਕੇਸ ਦਰਜ ਕਰਕੇ ਨਵੇਂ ਸਿਰੇ ਤੋਂ ਜਾਂਚ ਸ਼ੁਰੂ ਕੀਤੀ ਜਾਵੇ।
ਇਸ ਦੌਰਾਨ ਐਚ.ਐਸ. ਫੂਲਕਾ ਅਤੇ ਦਿੱਲੀ ਕਮੇਟੀ ਦੇ ਆਗੂਆਂ ਨੇ ?ਿਕ ਦੂਜੇ ਖ਼ਿਲਾਫ਼ ਦੂਸ਼ਣਬਾਜ਼ੀ ਕੀਤੀ। 30 ਸਾਲਾਂ ਤੋਂ ਪੀੜਤਾਂ ਦੇ ਕੇਸ ਲੜ ਰਹੇ ਸ੍ਰੀ ਫੂਲਕਾ ਨੇ ਕਿਹਾ ਕਿ ਬਾਦਲ ਧੜੇ ਨਾਲ ਸਬੰਧਤ ਦਿੱਲੀ ਦੇ ਆਗੂਆਂ ਨੇ ਤਿੰਨ-ਚਾਰ ਦਿਨ ਪਹਿਲਾਂ ਅਦਾਲਤ ਨੂੰ ਦੱਸਿਆ ਕਿ ਰੇਸ਼ਮ ਸਿੰਘ, ਚੰਚਲ ਸਿੰਘ ਤੇ ਆਲਮ ਸਿੰਘ ਦੇ ਪਤੇ ਅਣਲੱਭੇ ਨਹੀਂ ਹਨ ਅਤੇ ਉਹ ਪਤੇ ਦਿੱਤੇ ਹਨ। ਸੀਬੀਆਈ ਨੇ ਵੀ ਅਦਾਲਤ ਨੂੰ ਦੱਸਿਆ ਕਿ ਉਹ ਦਿੱਲੀ ਕਮੇਟੀ ਦੀ ਅਰਜ਼ੀ ਨਾਲ ਸਹਿਮਤ ਹਨ ਤੇ ਸੀਬੀਆਈ ਅੱਗੇ ਮਾਮਲੇ ਦੀ ਜਾਂਚ ਕਰਨ ਨੂੰ ਤਿਆਰ ਹੈ। ਸ੍ਰੀ ਫੂਲਕਾ ਨੇ ਕਿਹਾ ਕਿ ਪਹਿਲਾਂ ਸੀਬੀਆਈ ਨੇ ਕਿਹਾ ਸੀ ਕਿ ਇਹ ਗਵਾਹ ਅਣਲੱਭੇ ਸਨ। ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਸਪਸ਼ਟ ਹੈ ਕਿ ਕਲੋਜ਼ਰ ਰਿਪੋਰਟ ਵਿੱਚ ਸੀਬੀਆਈ ਗ਼ਲਤ ਤੱਥਾਂ ਦੇ ਆਧਾਰ ‘ਤੇ ਦਲੀਲਾਂ ਦੇ ਰਹੀ ਸੀ ਤੇ ਦਿੱਲੀ ਕਮੇਟੀ ਨੇ ?ੁਨ੍ਹਾਂ ਨੂੰ ਵੀ ਹਨੇਰੇ ‘ਚ ਰੱਖਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article