PUNJABMAILUSA.COM

9/11 ਹਮਲੇ ਦੇ ਮਾਸਟਰ ਮਾਈਂਡ ਨੇ ਸਾਬਕਾ ਰਾਸ਼ਟਰਪਤੀ ਓਬਾਮਾ ਨੂੰ ਚਿੱਠੀ ਲਿਖੀ

9/11 ਹਮਲੇ ਦੇ ਮਾਸਟਰ ਮਾਈਂਡ ਨੇ ਸਾਬਕਾ ਰਾਸ਼ਟਰਪਤੀ ਓਬਾਮਾ ਨੂੰ ਚਿੱਠੀ ਲਿਖੀ

9/11 ਹਮਲੇ ਦੇ ਮਾਸਟਰ ਮਾਈਂਡ ਨੇ ਸਾਬਕਾ ਰਾਸ਼ਟਰਪਤੀ ਓਬਾਮਾ ਨੂੰ ਚਿੱਠੀ ਲਿਖੀ
February 10
20:50 2017

911
ਵਾਸ਼ਿੰਗਟਨ, 10 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਨਿਊ ਯਾਰਕ ਵਿੱਚ ਵਰਲਡ ਟਰੇਡ ਟਾਵਰ ਉੱਤੇ 11 ਸਤੰਬਰ 2001 ਨੂੰ ਹੋਏ ਅੱਤਵਾਦੀ ਹਮਲੇ ਦੇ ਦੋਸ਼ੀ ਨੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੂੰ ਇੱਕ ਚਿੱਠੀ ਲਿਖੀ ਸੀ। ਇਹ ਦੋਸ਼ੀ ਆਪਣੇ ਆਪ ਨੂੰ 9/11 ਹਮਲੇ ਦਾ ਮਾਸਟਰ ਮਾਈਂਡ ਦੱਸਦਾ ਹੈ।
ਇਸ ਚਿੱਠੀ ਵਿੱਚ ਦੋਸ਼ੀ ਨੇ ਅਮਰੀਕਾ ਦੀ ਵਿਦੇਸ਼ ਨੀਤੀ ਉੱਤੇ ਪ੍ਰਤੀਕਿਰਿਆ ਦੇਂਦੇ ਹੋਏ ਉਸ ਹਮਲੇ ਨੂੰ ਇੱਕ ਤਰ੍ਹਾਂ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕੀਤੀ ਹੈ। ਅਗਵਾ ਦੀ ਸਾਜਿਸ਼ ਦੇ ਦੋਸ਼ ਵਿੱਚ ਅਮਰੀਕਾ ਦੇ ਫੌਜ ਕਮਿਸ਼ਨ ਦੇ ਕੇਸ ਦਾ ਸਾਹਮਣਾ ਕਰ ਰਹੇ ਗਵਾਂਤਾਨਾਮੋ ਜੇਲ ਵਿੱਚ ਬੰਦ 5 ਕੈਦੀਆਂ ਵਿੱਚੋਂ ਇਕ ਖਾਲਿਦ ਸ਼ੇਖ ਮੁਹੰਮਦ ਦੀ ਇਹ ਚਿੱਠੀ 8 ਫਰਵਰੀ ਨੂੰ ਜਾਰੀ ਕੀਤੀ ਗਈ ਹੈ। ਇਸ ਚਿੱਠੀ ਵਿੱਚ ਉਸ ਨੇ ਲਿਖਿਆ ਹੈ ਕਿ ਟ੍ਰਿਬਿਊਨਲ ਚਾਹੇ ਉਸ ਨੂੰ ਉਮਰ ਕੈਦ ਦੇਵੇ ਜਾਂ ਮੌਤ ਦੀ ਸਜ਼ਾ, ਇਸ ਤੋਂ ਉਸ ਨੂੰ ਕੋਈ ਫਰਕ ਨਹੀਂ ਪੈਂਦਾ। ਚਿੱਠੀ ਵਿੱਚ ਓਬਾਮਾ ਨੂੰ ਸੱਪਾਂ ਦਾ ਮੁਖੀਆ ਕਹਿ ਕੇ ਸੰਬੋਧਿਤ ਕਰਦੇ ਹੋਏ ਕਿਹਾ ਗਿਆ ਹੈ ਕਿ ਅਮਰੀਕਾ ਜ਼ੁਲਮ ਕਰਨ ਵਾਲੇ ਲੋਕਾਂ ਦਾ ਦੇਸ਼ ਹੈ।
ਮੁਹੰਮਦ ਨੇ ਲਿਖਿਆ ਹੈ, ‘ਜੇ ਅਦਾਲਤ ਮੈਨੂੰ ਉਮਰ ਕੈਦ ਦੀ ਸਜ਼ਾ ਦੇਵੇਗੀ ਤਾਂ ਇਹ ਖੁਸ਼ੀ ਦੀ ਗੱਲ ਹੋਵੇਗੀ ਕਿਉਂਕਿ ਇਸ ਤੋਂ ਮੈਨੂੰ ਆਪਣੇ ਸਾਰੇ ਪਾਪਾਂ ਤੇ ਮਾੜੇ ਕੰਮਾਂ ਦਾ ਪਛਤਾਵਾ ਕਰਨ ਅਤੇ ਉਮਰ ਭਰ ਇਕੱਲੇ ਅੱਲ੍ਹਾ ਦੀ ਇਬਾਦਤ ਕਰਨ ਦਾ ਮੌਕਾ ਮਿਲੇਗਾ।’ ਉਸ ਨੇ ਲਿਖਿਆ, ‘ਜੇ ਤੁਹਾਡੀ ਅਦਾਲਤ ਮੈਨੂੰ ਮੌਤ ਦੀ ਸਜ਼ਾ ਦੇਵੇਗੀ ਤਾਂ ਮੈਂ ਅੱਲ੍ਹਾ ਅਤੇ ਪੈਗੰਬਰਾਂ ਸਮੇਤ ਸ਼ੇਖ ਓਸਾਮਾ ਬਿਨ ਲਾਦੇਨ ਅਤੇ ਪੂਰੀ ਦੁਨੀਆ ਦੇ ਆਪਣੇ ਉਨ੍ਹਾਂ ਚੰਗੇ ਦੋਸਤਾਂ ਨਾਲ ਵੀ ਮਿਲ ਸਕਾਂਗਾ, ਜਿਨ੍ਹਾਂ ਦੀ ਤੁਸੀਂ ਹੱਤਿਆ ਕਰ ਦਿੱਤੀ ਹੈ।’

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article