PUNJABMAILUSA.COM

APCA ਵੱਲੋਂ NACS ਦੇ ਟਰੇਡ ਸ਼ੋਅ ‘ਚ ਕੀਤੀ ਗਈ ਸ਼ਿਰਕਤ

 Breaking News

APCA ਵੱਲੋਂ NACS ਦੇ ਟਰੇਡ ਸ਼ੋਅ ‘ਚ ਕੀਤੀ ਗਈ ਸ਼ਿਰਕਤ

APCA ਵੱਲੋਂ NACS ਦੇ ਟਰੇਡ ਸ਼ੋਅ ‘ਚ ਕੀਤੀ ਗਈ ਸ਼ਿਰਕਤ
October 10
11:45 2018

ਲਾਸ ਵੇਗਸ, 10 ਅਕਤੂਬਰ (ਪੰਜਾਬ ਮੇਲ) -ਅਮਰੀਕਨ ਪੈਟਰੋਲੀਅਮ ਐਂਡ ਕੰਨਵੀਨੀਅੰਸ ਸਟੋਰ ਐਸੋਸੀਏਸ਼ਨ ਵੱਲੋਂ NACS ਦੇ ਟਰੇਡ ਸ਼ੋਅ ‘ਚ ਸ਼ਿਰਕਤ ਕੀਤੀ ਗਈ। ਲਾਸ ਵੇਗਸ ਵਿਖੇ ਹੋਏ ਇਸ ਟਰੇਡ ਸ਼ੋਅ ‘ਚ ਅਮਰੀਕਾ ਭਰ ਤੋਂ ਵੱਡੀਆਂ ਕੰਪਨੀਆਂ ਅਤੇ ਵੈਂਡਰ ਪਹੁੰਚੇ ਹੋਏ ਸਨ। APCA ਦੇ ਚੇਅਰਮੈਨ ਮਨਰਾਜ ਨੱਤ ਅਤੇ ਬੋਰਡ ਮੈਂਬਰਾਂ ਵੱਲੋਂ ਉਨ੍ਹਾਂ ਵੈਂਡਰਾਂ ਨਾਲ ਰਾਬਤਾ ਕਾਇਮ ਕੀਤਾ ਗਿਆ ਅਤੇ ਕੈਲੀਫੋਰਨੀਆ ਦੇ ਸਟੋਰ ਮਾਲਕਾਂ ਨੂੰ ਮਦਦ ਦੇਣ ਦੀ ਗੱਲ ਕੀਤੀ। ਇਸ ‘ਤੇ ਵੈਂਡਰਾਂ ਨੇ ਬਹੁਤ ਵਧੀਆ ਹੁੰਗਾਰਾ ਭਰਿਆ ਅਤੇ ਕਿਹਾ ਕਿ ਅਸੀਂ ਵਿਸ਼ੇਸ਼ ਡੀਲਾਂ ਰਾਹੀਂ APCA ਦੇ ਮੈਂਬਰਾਂ ਨੂੰ ਰਿਆਇਤਾਂ ਦੇ ਸਕਦੇ ਹਾਂ। ਇਸ ਦੌਰਾਨ APCA ਵੱਲੋਂ NACS ਦੇ ਵਾਇਸ ਪ੍ਰੈਜ਼ੀਡੈਂਟ ਮਾਈਕਲ ਡੇਵਿਸ ਨੂੰ ਇਕ ਪਲੇਕ ਯਾਦਗਾਰੀ ਨਿਸ਼ਾਨੀ ਵਜੋਂ ਭੇਂਟ ਕੀਤੀ ਗਈ। APCA ਦੇ ਬੋਰਡ ਮੈਂਬਰਾਂ ਵੱਲੋਂ ਇਸ ਟਰੇਡ ਸ਼ੋਅ ਰਾਹੀਂ ਬਹੁਤ ਅਹਿਮ ਜਾਣਕਾਰੀਆਂ ਹਾਸਲ ਕੀਤੀਆਂ ਗਈਆਂ, ਜਿਨ੍ਹਾਂ ਨੂੰ ਕਿ ਉਹ ਆਪਣੇ ਮੈਂਬਰਾਂ ਨਾਲ ਜਲਦ ਸਾਂਝੇ ਕਰਨਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ

    ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

ਡਾਇਵਰਸਿਟੀ ਐਂਡ ਇਨਕਲੂਜ਼ਨ ਕਮਿਸ਼ਨ ਦੀ ਅਹਿਮ ਮੀਟਿੰਗ ਹੋਈ

Read Full Article
    ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

ਸੁੱਚਾ ਸਿੰਘ ਛੋਟੇਪੁਰ ਕੈਲੀਫੋਰਨੀਆ ਦੌਰੇ ‘ਤੇ

Read Full Article
    ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

ਡਾ. ਐੱਸ.ਪੀ. ਸਿੰਘ ਓਬਰਾਏ ਅਮਰੀਕਾ ਦੌਰੇ ‘ਤੇ

Read Full Article
    ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

ਫਰਿਜ਼ਨੋਂ ਵਿਖੇ ਸ਼ਹੀਦ ਊਧਮ ਸਿੰਘ ਅਤੇ ਸ਼ਹੀਦ ਮਦਨ ਲਾਲ ਢੀਂਗਰਾ ਦਾ ਸ਼ਹੀਦੀ ਸਮਾਗਮ 28 ਜੁਲਾਈ ਨੂੰ

Read Full Article
    ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

Read Full Article