PUNJABMAILUSA.COM

FIFA World Cup : ਕ੍ਰੋਏਸ਼ੀਆ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ

FIFA World Cup : ਕ੍ਰੋਏਸ਼ੀਆ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ

FIFA World Cup : ਕ੍ਰੋਏਸ਼ੀਆ ਨੇ ਅਰਜਨਟੀਨਾ ਨੂੰ 3-0 ਨਾਲ ਹਰਾਇਆ
June 21
21:42 2018

ਨੋਵਗੋਰੋਦ, 21 ਜੂਨ (ਪੰਜਾਬ ਮੇਲ)-ਵਿਸ਼ਵ ਕੱਪ ਵਿਚ ਵੀਰਵਾਰ ਨੂੰ ਖੇਡੇ ਗਏ ਮੈਚ ਵਿਚ ਕ੍ਰੋਏਸ਼ੀਆ ਨੇ ਅਰਜਨਟੀਨਾ ਨੂੰ 3-0 ਨਾਲ ਹਰਾ ਕੇ ਵੱਡਾ ਉਲਟਫੇਰ ਕੀਤਾ। ਕ੍ਰੋਏਸ਼ੀਆ ਲਈ ਪਹਿਲਾ ਗੋਲ ਰੇਬਿਚ ਨੇ 53ਵੇਂ ਮਿੰਟ ਵਿਚ ਕੀਤਾ। ਇਹ ਵਿਸ਼ਵ ਕੱਪ ਵਿਚ ਉਸਦਾ ਪਹਿਲਾ ਗੋਲ ਹੈ। ਉਸ ਤੋਂ ਬਾਅਦ ਕਪਤਾਨ ਲੁਕਾ ਮੋਡ੍ਰਿਚ ਨੇ 80ਵੇਂ ਮਿੰਟ ਵਿਚ ਗੋਲ ਕੀਤਾ। ਉਸ ਨੇ ਲਗਾਤਾਰ ਦੂਜੇ ਮੈਚ ਵਿਚ ਗੋਲ ਕੀਤਾ। ਮੋਡ੍ਰਿਚ ਤੋਂ ਬਾਅਦ ਇਵਾਨ ਰਕਿਟਿਚ ਨੇ 91ਵੇਂ ਮਿੰਟ ਵਿਚ ਤੀਜਾ ਗੋਲ ਕਰ ਦਿੱਤਾ।
ਮੋਡ੍ਰਿਚ ਤੀਜਾ ਕ੍ਰੋਏਸ਼ੀਆਈ ਖਿਡਾਰੀ ਹੈ, ਜਿਸ ਨੇ ਵਿਸ਼ਵ ਕੱਪ ਵਿਚ ਮੈਚਾਂ ਵਿਚ ਲਗਾਤਾਰ ਗੋਲ ਕੀਤੇ ਹਨ। ਇਸ ਤੋਂ ਪਹਿਲਾਂ ਡਾਵੋਰ ਸਕਰ (1998 ਵਿਚ 4 ਗੋਲ) ਤੇ ਇਵਾਨ ਪੇਰਿਸਿਕ ਨੇ ਇਹ ਕਾਰਨਾਮਾ ਕੀਤਾ ਸੀ। ਇਸ ਹਾਰ ਤੋਂ ਬਾਅਦ ਅਰਜਨਟੀਨਾ ਦੇ ਅਗਲੇ ਦੌਰ ਵਿਚ ਪਹੁੰਚਣ ਦੀਆਂ ਉਮੀਦਾਂ ਨੂੰ ਤਕੜਾ ਝਟਕਾ ਲੱਗਾ । ਹੁਣ ਉਸ ਨੂੰ ਆਪਣੇ ਆਖਰੀ ਮੈਚ ਵਿਚ ਨਾਈਜੀਰੀਆ ਨੂੰ ਵੱਡੇ ਫਰਕ ਨਾਲ ਹਰਾਉਣਾ ਪਵੇਗਾ।
ਇਸ ਤੋਂ ਪਹਿਲਾਂ ਅਰਜਨਟੀਨਾ ਨੂੰ ਹਾਫ ਟਾਈਮ ਵਿਚ ਗੋਲ ਦਾ ਇਕ ਮੌਕਾ ਮਿਲਿਆ ਸੀ। ਲਿਓਨਿਲ ਮੇਸੀ ਨੂੰ ਬਾਕਸ ਦੇ ਬਾਹਰੋਂ ਮੇਜਾ ਕੋਲੋਂ ਪਾਸ ਮਿਲਿਆ ਸੀ ਪਰ ਉਹ ਉਸ ਨੂੰ ਗੋਲ ਵਿਚ ਨਹੀਂ ਬਦਲ ਸਕਿਆ। 30ਵੇਂ ਮਿੰਟ ਵਿਚ ਅਰਜਨਟੀਨਾ ਦਾ ਐਂਜੋ ਪੇਰੇਜ ਵੀ ਗੋਲ ਕਰਨ ਦਾ ਇਕ ਆਸਾਨ ਮੌਕਾ ਗੁਆ ਬੈਠਾ। ਉਸਦੀ ਸ਼ਾਟ ਗੋਲਪੋਸਟ ਦੇ ਨੇੜਿਓਂ ਬਾਹਰ ਨੂੰ ਨਿਕਲ ਗਈ। ਲਿਓਨਿਲ ਮੇਸੀ ਦਾ ਜਾਦੂ ਮੈਚ ਵਿਚ ਦੇਖਣ ਨੂੰ ਨਹੀਂ ਮਿਲਿਆ। ਆਪਣੇ ਪਿਛਲੇ ਮੈਚ ਵਿਚ ਆਈਸਲੈਂਡ ਵਿਰੁੱਧ 11 ਸ਼ਾਟ ਲੈਣ ਵਾਲੇ ਮੇਸੀ ਨੂੰ ਇਸ ਮੈਚ ਵਿਚ 64ਵੇਂ ਮਿੰਟ ਵਿਚ ਪਹਿਲੀ ਸ਼ਾਟ ਮਿਲੀ ਪਰ ਉਹ ਉਸ ਨੂੰ ਗੋਲ ਵਿਚ ਨਹੀਂ ਬਦਲ ਸਕਿਆ।
51ਵੇਂ ਮਿੰਟ ਵਿਚ ਅਰਜਨਟੀਨਾ ਦੇ ਮਕਾਰਡੋ ਨੂੰ ਯੈਲੋ ਕਾਰਡ ਮਿਲਿਆ। ਇਹ ਇਸ ਵਿਸ਼ਵ ਕੱਪ ਵਿਚ ਅਰਜਨਟੀਨਾ ਨੂੰ ਮਿਲਿਆ ਪਹਿਲਾ ਯੈਲੋ ਕਾਰਡ ਹੈ। ਅਰਜਨਟੀਨਾ ਨੇ 54ਵੇਂ ਮਿੰਟ ਵਿਚ ਐਗੂਏਰੋ ਦੀ ਜਗ੍ਹਾ ਹਿਗੁਏਨ, 56ਵੇਂ ਮਿੰਟ ਵਿਚ ਸਾਲਵੀਓ ਦੀ ਜਗ੍ਹਾ ਪੇਵੋਨ ਤੇ 68ਵੇਂ ਮਿੰਟ ਵਿਚ ਪੇਰੇਜ ਦੀ ਜਗ੍ਹਾ ਡਾਈਬਾਲਾ ਨੂੰ ਮੈਦਾਨ ‘ਤੇ ਉਤਾਰਿਆ। ਉਥੇ ਹੀ ਕ੍ਰੋਏਸ਼ੀਆ ਨੇ 57ਵੇਂ ਮਿੰਟ ਵਿਚ ਰੇਬਿਚ ਦੀ ਜਗ੍ਹਾ ਕ੍ਰੇਮੇਰਿਚ ਨੂੰ ਮੈਦਾਨ ‘ਤੇ

About Author

Punjab Mail USA

Punjab Mail USA

Related Articles

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article