PUNJABMAILUSA.COM

FIFA World Cup : ਮੈਕਸੀਕੋ ਨੇ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ

FIFA World Cup : ਮੈਕਸੀਕੋ ਨੇ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ

FIFA World Cup : ਮੈਕਸੀਕੋ ਨੇ ਦੱਖਣੀ ਕੋਰੀਆ ਨੂੰ 2-1 ਨਾਲ ਹਰਾਇਆ
June 23
21:44 2018

ਰੋਸਤੋਵ, 23 ਜੂਨ (ਪੰਜਾਬ ਮੇਲ)- ਸਾਬਕਾ ਚੈਂਪੀਅਨ ਜਰਮਨੀ ਨੂੰ 1-0 ਨਾਲ ਹਰਾਉਣ ਵਾਲੇ ਮੈਕਸੀਕੋ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਬਰਕਰਾਰ ਰੱਖਦਿਆਂ ਸ਼ਨੀਵਾਰ ਨੂੰ ਦੱਖਣੀ ਕੋਰੀਆ ਨੂੰ 2-1 ਨਾਲ ਹਰਾ ਕੇ ਫੀਫਾ ਵਿਸ਼ਵ ਕੱਪ ਫੁੱਟਬਾਲ ਟੂਰਨਾਮੈਂਟ ਵਿਚ ਗਰੁੱਪ-ਐੱਫ ਤੋਂ ਨਾਕਆਊਟ ਦੌਰ ਵਿਚ ਜਾਣ ਲਈ ਆਪਣਾ ਦਾਅਵਾ ਮਜ਼ਬੂਤ ਕਰ ਲਿਆ ਹੈ। ਮੈਕਸੀਕੋ ਦਾ ਵਿਸ਼ਵ ਚੈਂਪੀਅਨ ਜਰਮਨੀ ਵਿਰੁੱਧ ਜਿੱਤ ਤੋਂ ਬਾਅਦ ਹੌਸਲਾ ਸੱਤਵੇਂ ਆਸਮਾਨ ‘ਤੇ ਸੀ ਤੇ ਉਸ ਨੇ ਕੋਰੀਆ ਵਿਰੁੱਧ ਜਿੱਤ ਤੋਂ ਇਹ ਗੱਲ ਸਾਬਤ ਕਰ ਦਿੱਤੀ ਹੈ ਕਿ ਜਰਮਨੀ ‘ਤੇ ਉਸਦੀ ਜਿੱਤ ਕੋਈ ਤੁੱਕਾ ਨਹੀਂ ਸੀ।ਕੋਰੀਆ ਨੇ ਦੋ ਗੋਲਾਂ ਨਾਲ ਪਿਛੜਨ ਤੋਂ ਬਾਅਦ ਇੰਜਰੀ ਸਮੇਂ ਦੇ ਤੀਜੇ ਮਿੰਟ ਵਿਚ ਬਿਹਤਰੀਨ ਗੋਲ ਕੀਤਾ ਪਰ ਉਸ ਨੂੰ ਲਗਾਤਾਰ ਦੂਜੀ ਹਾਰ ਦਾ ਸਾਹਮਣਾ ਕਰਨਾ ਪਿਆ। ਕੋਰੀਆ ਨੂੰ ਪਹਿਲੇ ਮੈਚ ਵਿਚ ਸਵੀਡਨ ਹੱਥੋਂ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਹਾਰ ਨਾਲ ਕੋਰੀਆਈ ਟੀਮ ਨਾਕਆਊਟ ਦੌਰ ਦੀ ਦੌੜ ‘ਚੋਂ ਬਾਹਰ ਹੋ ਗਈ ਹੈ। ਮੈਕਸੀਕੋ ਲਈ ਕਾਰਲੋਸ ਵੇਲਾ (ਪੈਨਲਟੀ ਨਾਲ 26ਵੇਂ ਮਿੰਟ ਵਿਚ) ਤੇ ਜੇਵੀਅਰ ਹਰਨਾਂਡਿਜ (66ਵੇਂ ਮਿੰਟ) ਨੇ ਗੋਲ ਕੀਤੇ ਜਦਕਿ ਕੋਰੀਆ ਲਈ ਸੋਨ ਹੇਯੁੰਗ ਮਿਨ ਨੇ ਇੰਜਰੀ ਟੀਮ ਵਿਚ ਗੋਲ ਕੀਤਾ। ਦੋਵਾਂ ਟੀਮਾਂ ਵਿਚਾਲੇ ਇਹ 13ਵਾਂ ਕੌਮਾਂਤਰੀ ਮੈਚ ਸੀ। ਕੋਰੀਆ ਨੇ ਇਸ ਮੈਚ ਤੋਂ ਪਹਿਲਾਂ ਚਾਰ ਵਿਚ ਜਦਕਿ ਮੈਕਸੀਕੋ ਨੇ ਛੇ ਵਿਚ ਜਿੱਤ ਦਰਜ ਕੀਤੀ ਹੈ ਜਦਕਿ ਦੋ ਮੈਚ ਡਰਾਅ ਹੋਏ ਹਨ। ਮੈਕਸੀਕੋ ਦੀ ਟੀਮ ਹੁਣ 27 ਜੂਨ ਨੂੰ ਸਵੀਡਨ ਨਾਲ ਭਿੜੇਗੀ ਤੇ ਕੋਰੀਆ ਦਾ ਸਾਹਮਣਾ ਇਸੇ ਦਿਨ ਜਰਮਨੀ ਨਾਲ ਹੋਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article