ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਕਾਂਗਰਸ ’ਚ ਹੋਈ ਸ਼ਾਮਲ

298
Share

ਚੰਡੀਗੜ੍ਹ, 10 ਜਨਵਰੀ (ਪੰਜਾਬ ਮੇਲ)- ਅਦਾਕਾਰ ਸੋਨੂੰ ਸੂਦ ਦੀ ਭੈਣ ਮਾਲਵਿਕਾ ਸੂਦ ਅੱਜ ਕਾਂਗਰਸ ਵਿਚ ਸ਼ਾਮਲ ਹੋ ਗਈ। ਮਾਲਵਿਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ਵਿਚ ਕਾਂਗਰਸ ’ਚ ਸ਼ਾਮਲ ਹੋਈ। ਇਸ ਦੌਰਾਨ ਸਿੱਧੂ ਨੇ ਕਿਹਾ, ‘‘ਇਹ ਬਹੁਤ ਘੱਟ ਹੁੰਦਾ ਹੈ ਕਿ ਪਾਰਟੀ ਪ੍ਰਧਾਨ ਤੇ ਮੁੱਖ ਮੰਤਰੀ ਕਿਸੇ ਨੂੰ ਇਹ ਸਨਮਾਨ ਦੇਣ ਲਈ ਉਸ ਦੇ ਘਰ ਗਏ ਹੋਣ। ਮਾਲਵਿਕਾ ਇਸ ਸਤਿਕਾਰ ਦੇ ਕਾਬਿਲ ਵੀ ਹੈ।’’

Share