ਅਨੰਤਨਾਗ ਜ਼ਿਲ੍ਹੇ ’ਚ ਭਾਜਪਾ ਕਿਸਾਨ ਮੋਰਚਾ ਦੇ ਆਗੂ ਤੇ ਪਤਨੀ ਦੀ ਗੋਲੀ ਮਾਰ ਕੇ ਹੱਤਿਆ

791
Share

ਸ੍ਰੀਨਗਰ, 9 ਅਗਸਤ (ਪੰਜਾਬ ਮੇਲ)- ਜੰਮੂ ਤੇ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ’ਚ ਦਹਿਸ਼ਤਗਰਦਾਂ ਨੇ ਭਾਜਪਾ ਕਿਸਾਨ ਮੋਰਚਾ ਦੇ ਆਗੂ ਤੇ ਉਸ ਦੀ ਪਤਨੀ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ।

Share