ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਤੇ ਐਪਲ ਦੇ ਸੀਈਓ ਨੇ ਹੋਲੀ ਦੀ ਵਧਾਈ ਦਿੱਤੀ

265
Share

ਵਾਸ਼ਿੰਗਟਨ, 19 ਮਾਰਚ (ਪੰਜਾਬ ਮੇਲ)- ਅਮਰੀਕਾ ਦੀ ਉਪ ਰਾਸ਼ਟਰਪਤੀ ਕਮਲਾ ਹੈਰਿਸ ਅਤੇ ਐਪਲ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਟਿਮ ਕੁੱਕ ਨੇ ਰੰਗਾਂ ਦੇ ਤਿਉਹਾਰ ਹੋਲੀ ਦੇ ਮੌਕੇ ‘ਤੇ ਲੋਕਾਂ ਨੂੰ ਵਧਾਈ ਦਿੱਤੀ ਹੈ। ਹੈਰਿਸ ਨੇ ਟਵਿੱਟਰ ‘ਤੇ ਹੋਲੀ ਦੀ ਵਧਾਈ ਦਿੱਤੀ।


Share