ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਸਿੱਖਾਂ ਨੂੰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਦਿੱਤੀ ਵਧਾਈ

341
Share

ਵਾਸ਼ਿੰਗਟਨ, 20 ਨਵੰਬਰ (ਪੰਜਾਬ ਮੇਲ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ ਜਿਲ ਬਾਇਡਨ ਨੇ ਸਿੱਖ ਧਰਮ ਦੇ ਬਾਨੀ ਗੁਰੂ ਨਾਨਕ ਦੇਵ ਜੀ ਦੇ 552ਵੇਂ ਪ੍ਰਕਾਸ਼ ਪੁਰਬ ਮੌਕੇ ਸਿੱਖਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਬਰਾਬਰਤਾ, ​​ਸ਼ਾਂਤੀ ਅਤੇ ਸੇਵਾ ਦੇ ਉਨ੍ਹਾਂ ਦੇ ਦੂਰਅੰਦੇਸ਼ੀ ਸੰਦੇਸ਼ ਅੱਜ ਵੀ ਓਨੇ ਹੀ ਅਹਿਮ ਹਨ, ਜਿਵੇਂ ਪੰਜ ਸਦੀਆਂ ਪਹਿਲਾਂ ਸਨ।


Share