ਅਮਰੀਕਾ 8 ਨਵੰਬਰ ਤੋਂ ਕੋਵਿਡ-19 ਦੇ ਦੋਵੇਂ ਟੀਕੇ ਲੱਗੇ ਅੰਤਰਰਾਸ਼ਟਰੀ ਯਾਤਰੀਆਂ ਲਈ ਪਾਬੰਦੀਆਂ ਹਟਾ ਦੇਵੇਗਾ

405
Share

ਵਾਸ਼ਿੰਗਟਨ, 26 ਅਕਤੂਬਰ (ਪੰਜਾਬ ਮੇਲ)- ਅਮਰੀਕਾ 8 ਨਵੰਬਰ ਤੋਂ ਭਾਰਤੀ ਨਾਗਰਿਕਾਂ ਸਮੇਤ ਸਾਰੇ ਉਨ੍ਹਾਂ ਸਾਰੇ ਅੰਤਰਰਾਸ਼ਟਰੀ ਯਾਤਰੀਆਂ ’ਤੇ ਲਗਾਈਆਂ ਪਾਬੰਦੀਆਂ ਹਟਾ ਦੇਵੇਗਾ, ਜਿਨ੍ਹਾਂ ਨੂੰ ਕੋਵਿਡ-19 ਟੀਕੇ ਦੀਆਂ ਪੂਰੀਆਂ ਖੁਰਾਕਾਂ ਲੱਗੀਆਂ ਹੋਈਆਂ ਹਨ। ਯਾਤਰੀਆਂ ਨੂੰ ਜਹਾਜ਼ ’ਤੇ ਚੜ੍ਹਨ ਤੋਂ ਪਹਿਲਾਂ ਕਰੋਨਾ ਨਾ ਹੋਣ ਦਾ ਸਬੂਤ ਦਿਖਾਉਣਾ ਹੋਵੇਗਾ।

Share