31.6 C
Sacramento
Thursday, October 5, 2023
spot_img

ਅਮਰੀਕੀ ਵਿਦੇਸ਼ ਮੰਤਰੀ ਅਗਲੇ ਹਫ਼ਤੇ ਭਾਰਤ ਦੀ ਕਰਨਗੇ ਯਾਤਰਾ

ਵਾਸ਼ਿੰਗਟਨ, 24 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਜੀ-20 ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਅਗਲੇ ਹਫਤੇ ਭਾਰਤ ਦੀ ਯਾਤਰਾ ਕਰਨਗੇ। ਭਾਰਤ ਨੇ ਪਿਛਲੇ ਸਾਲ 1 ਦਸੰਬਰ ਨੂੰ ਜੀ-20 ਦੀ ਪ੍ਰਧਾਨਗੀ ਸੰਭਾਲੀ ਸੀ। ਅਮਰੀਕੀ ਵਿਦੇਸ਼ ਵਿਭਾਗ ਦੇ ਬੁਲਾਰੇ ਨੇ ਕਿਹਾ ਕਿ ਬਲਿੰਕਨ ਜੀ-20 ਵਿਦੇਸ਼ ਮੰਤਰੀਆਂ ਦੀ ਬੈਠਕ ‘ਚ ਸ਼ਾਮਲ ਹੋਣ ਲਈ 1 ਮਾਰਚ ਨੂੰ ਨਵੀਂ ਦਿੱਲੀ ਦੀ ਯਾਤਰਾ ਕਰਨਗੇ।

Related Articles

Stay Connected

0FansLike
3,879FollowersFollow
21,200SubscribersSubscribe
- Advertisement -spot_img

Latest Articles