#INDIA

‘ਆਪ’ ਦੇ ਸੰਸਦ ਮੈਂਬਰ ਰਿੰਕੂ ਵਲੋਂ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ

ਨਵੀਂ ਦਿੱਲੀ, 14 ਮਈ (ਪੰਜਾਬ ਮੇਲ)-ਆਮ ਆਦਮੀ ਪਾਰਟੀ (ਆਪ) ਦੇ ਜਲੰਧਰ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਨਵੀਂ ਦਿੱਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ।

Leave a comment