ਆਮ ਆਦਮੀ ਪਾਰਟੀ ਦੀ ਸਰਕਾਰ ਖਟਕੜਕਲਾਂ ਵਿੱਚ ਸਹੁੰ ਚੁੱਕੇਗੀ, ਤਰੀਕ ਦਾ ਐਲਾਨ ਛੇਤੀ: ਭਗਵੰਤ ਮਾਨ

113
Share

ਚੰਡੀਗੜ੍ਹ, 10 ਮਾਰਚ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਖਟਕੜ ਕਲਾਂ ਵਿੱਚ ਸਹੁੰ ਚੁੱਕੇਗੀ। ਉਨ੍ਹਾਂ ਕਿਹਾ ਕਿ ਸਹੁੰ ਚੁੱਕ ਸਮਾਗਮ ਦੀ ਤਰੀਕ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।


Share