ਇਸਲਾਮਾਬਦ, 11 ਮਈ (ਪੰਜਾਬ ਮੇਲ)-ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ. ਟੀ. ਆਈ.) ਦੇ ਉਪ ਚੇਅਰਮੈਨ ਮਖਦੂਮ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਵੀ ਇਸਲਾਮਾਬਾਦ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਕਿਸੇ ਅਣਪਛਾਤੀ ਥਾਂ ‘ਤੇ ਲਿਜਾਇਆ ਗਿਆ ਹੈ। ਪਾਰਟੀ ਨੇ ਟਵੀਟ ਕੀਤਾ, ”ਤਹਿਰੀਕ-ਏ-ਇਨਸਾਫ ਦੇ ਉਪ ਚੇਅਰਮੈਨ ਮਖਦੂਮ ਸ਼ਾਹ ਮਹਿਮੂਦ ਕੁਰੈਸ਼ੀ ਨੂੰ ਇਸਲਾਮਾਬਾਦ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ ਅਤੇ ਕਿਸੇ ਅਣਜਾਣ ਥਾਂ ‘ਤੇ ਲੈ ਗਈ ਹੈ।”
ਇਮਰਾਨ ਖ਼ਾਨ ਦੇ ਕਰੀਬੀ ਮਹਿਮੂਦ ਕੁਰੈਸ਼ੀ ਇਸਲਾਮਾਬਾਦ ਪੁਲਿਸ ਵੱਲੋਂ ਗ੍ਰਿਫ਼ਤਾਰ
