ਇੰਦੌਰ ਨੂੰ ਲਗਾਤਾਰ 6ਵੀਂ ਵਾਰ ਚੁਣਿਆ ਗਿਆ ਸਭ ਤੋਂ ਸਾਫ ਸ਼ਹਿਰ

50
Share

ਨਵੀਂ ਦਿੱਲੀ, 1 ਅਕਤੂਬਰ (ਪੰਜਾਬ ਮੇਲ)- ਕੇਂਦਰ ਦੇ ਸਾਲਾਨਾ ਸਰਵੇਖਣ ਵਿਚ ਇੰਦੌਰ ਨੂੰ ਲਗਾਤਾਰ ਛੇਵੀਂ ਵਾਰ ਸਭ ਤੋਂ ਸਾਫ਼ ਸ਼ਹਿਰ ਚੁਣਿਆ ਗਿਆ ਹੈ। ਸੂਰਤ, ਨਵੀਂ ਮੁੰਬਈ ਨੇ ਕ੍ਰਮਵਾਰ ਦੂਜਾ, ਤੀਜਾ ਸਥਾਨ ਹਾਸਲ ਕੀਤਾ ਹੈ। ਰਾਜਾਂ ਵਿਚੋਂ ਮੱਧ ਪ੍ਰਦੇਸ਼ ਪਹਿਲੇ ਨੰਬਰ ’ਤੇ ਹੈ, ਉਸ ਤੋਂ ਬਾਅਦ ਛੱਤੀਸਗੜ੍ਹ ਅਤੇ ਮਹਾਰਾਸ਼ਟਰ ਦਾ ਸਥਾਨ ਹੈ। ਇੱਕ ਲੱਖ ਤੋਂ ਵੱਧ ਆਬਾਦੀ ਵਾਲੀ ਸ਼੍ਰੇਣੀ ਵਿਚ ਹਰਿਦੁਆਰ ਸਭ ਤੋਂ ਸਾਫ਼ ਗੰਗਾ ਸ਼ਹਿਰ ਹੈ। ਇਸ ਤੋਂ ਬਾਅਦ ਵਾਰਾਨਸੀ ਅਤੇ ਰਿਸ਼ੀਕੇਸ਼ ਹਨ।

Share