ਏਅਰ ਇੰਡੀਆ ਦਾ ਜਹਾਜ਼ ਭਾਰਤੀ ਨਾਗਰਿਕਾਂ ਨੂੰ ਬੁਖਾਰੈਸਟ ਤੋਂ ਲੈ ਕੇ ਮੁਬੰਈ ਪੁੱਜਾ

234
Share

ਮੁੰਬਈ, 26 ਫਰਵਰੀ (ਪੰਜਾਬ ਮੇਲ)- ਯੂਕਰੇਨ ਤੋਂ ਰੋਮਾਨੀਆ ਪਹੁੰਚੇ ਭਾਰਤੀ ਨਾਗਰਿਕਾਂ ਨੂੰ ਦੇਸ਼ ਵਾਪਸ ਲਿਆਉਣ ਲਈ ਅੱਜ ਬੁਖਾਰੈਸਟ ਲਈ ਰਵਾਨਾ ਹੋਇਆ ਏਅਰ ਇੰਡੀਆ ਦਾ ਹਵਾਈ ਜਹਾਜ਼ ਭਾਰਤੀ ਨਾਗਰਿਕਾਂ ਨੂੰ ਲੈ ਕੇ ਇਥੋਂ ਦੇ ਹਵਾਈ ਅੱਡੇ ’ਤੇ ਸ਼ਨਿਚਰਵਾਰ ਸ਼ਾਮ 7.50 ਵਜੇ ਲੈਂਡ ਕੀਤਾ ਹੈ। ਇਸ ਹਵਾਈ ਜਹਾਜ਼ ’ਚ 219 ਮੁਸਾਫਿਰ ਸਵਾਰ ਹਨ।

Share