ਏ.ਡੀ.ਜੀ.ਪੀ. ਗੌਰਵ ਯਾਦਵ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ

155
Share

ਚੰਡੀਗੜ੍ਹ, 4 ਅਪ੍ਰੈਲ (ਪੰਜਾਬ ਮੇਲ)-ਕਾਊਂਟਰ ਇੰਟੈਲੀਜੈਂਸ ਮਾਹਿਰ ਏ.ਡੀ.ਜੀ.ਪੀ. ਗੌਰਵ ਯਾਦਵ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਵਿਸ਼ੇਸ਼ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਹ ਨਿਯੁਕਤੀ ਹੈਰਾਨ ਕਰਨ ਵਾਲੀ ਹੈ ਕਿਉਂਕਿ ਇਹ ਅਹੁਦਾ ਆਮ ਤੌਰ ’ਤੇ ਆਈ.ਏ.ਐੱਸ. ਅਧਿਕਾਰੀ ਲਈ ਰਾਖਵਾਂ ਹੁੰਦਾ ਹੈ। ਦੱਸਣਾ ਬਣਦਾ ਹੈ ਕਿ ਯਾਦਵ ਪੰਜਾਬ ਦੇ ਸਾਬਕਾ ਡੀ.ਜੀ.ਪੀ. ਪੀ.ਸੀ. ਡੋਗਰਾ ਦਾ ਜਵਾਈ ਹੈ।

Share