ਏ.ਵੇਣੂ ਪ੍ਰਸਾਦ ਪੰਜਾਬ ਦੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਵਜੋਂ ਨਿਯੁਕਤ

123
Share

ਚੰਡੀਗੜ੍ਹ, 12 ਮਾਰਚ (ਪੰਜਾਬ ਮੇਲ)- ਏ. ਵੇਣੂ ਪ੍ਰਸਾਦ ਨੂੰ ਮੁੱਖ ਮੰਤਰੀ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਉਹ 1991 ਬੈਚ ਦੇ ਆਈਏਐੱਸ ਅਧਿਕਾਰੀ ਹਨ। ਉਹ ਲੰਬੇ ਸਮੇਂ ਤੱਕ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਸੀ.ਐੱਮ.ਡੀ. ਰਹੇ ਹਨ ਅਤੇ ਮੌਜੂਦਾ ਸਮੇਂ ਏ.ਸੀ.ਐੱਸ., ਆਬਕਾਰੀ ਅਤੇ ਕਰ ਵਜੋਂ ਤਾਇਨਾਤ ਸਨ।

Share