#INDIA

ਐੱਨ.ਆਈ.ਏ. ਵੱਲੋਂ 6 ਗੈਂਗਸਟਰ-ਅੱਤਵਾਦੀਆਂ ਭਗੌੜੇ ਅਪਰਾਧੀ ਕਰਾਰ

ਨਵੀਂ ਦਿੱਲੀ, 1 ਅਗਸਤ (ਪੰਜਾਬ ਮੇਲ)- ਕੌਮੀ ਜਾਂਚ ਏਜੰਸੀ (ਐੱਨ.ਆਈ.ਏ.) ਨੇ ਕੈਨੇਡਾ ਅਤੇ ਪਾਕਿਸਤਾਨ ਵਿਚ ਰਹਿ ਰਹੇ ਛੇ ‘ਗੈਂਗਸਟਰ-ਅੱਤਵਾਦੀਆਂ’ ਨੂੰ ਭਗੌੜੇ ਅਪਰਾਧੀ ਕਰਾਰ ਦਿੱਤਾ ਹੈ। ਏਜੰਸੀ ਦੇ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਦੇ ਨਾਂ ਕੈਨੇਡਾ ਸਥਿਤ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ, ਰਮਨਦੀਪ ਸਿੰਘ ਉਰਫ ਰਮਨ ਜੱਜ, ਲਖਬੀਰ ਸਿੰਘ ਸੰਧੂ ਉਰਫ ਲੰਡਾ ਅਤੇ ਪਾਕਿਸਤਾਨ ਸਥਿਤ ਹਰਵਿੰਦਰ ਸਿੰਘ ਸੰਧੂ ਉਰਫ ਰਿੰਦਾ, ਲਖਬੀਰ ਸਿੰਘ ਰੋਡੇ ਅਤੇ ਵਧਾਵਾ ਸਿੰਘ ਬੱਬਰ ਹਨ।

Leave a comment