#INDIA

ਐੱਫ.ਆਈ.ਆਰ. ਦਰਜ ਕਰਨਾ ਜਿੱਤ ਵੱਲ ਪਹਿਲਾ ਕਦਮ ਪਰ ਸੰਘਰਸ਼ ਜਾਰੀ ਰਹੇਗਾ: ਪ੍ਰਦਰਸ਼ਨਕਾਰੀ ਪਹਿਲਵਾਨ

ਨਵੀਂ ਦਿੱਲੀ, 28 ਅਪ੍ਰੈਲ (ਪੰਜਾਬ ਮੇਲ)- ਇਥੇ ਪ੍ਰਦਰਸ਼ਨਕਾਰੀ ਪਹਿਲਵਾਨਾਂ ਨੇ ਕਿਹਾ ਹੈ ਕਿ ਭਾਰਤੀ ਕੁਸ਼ਤੀ ਸੰਘ ਦੇ ਪ੍ਰਧਾਨ ਬ੍ਰਿਜ ਭੂਸ਼ਨ ਸ਼ਰਨ ਸਿੰਘ ਵਿਰੁੱਧ ਐਫਆਈਆਰ ਦਰਜ ਕਰਨਾ ਜਿੱਤ ਵੱਲ ਪਹਿਲਾ ਕਦਮ ਪਰ ਵਿਰੋਧ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਦਿੱਲੀ ਪੁਲੀਸ ‘ਤੇ ਭਰੋਸਾ ਨਹੀਂ, ਉਹ ਕਮਜ਼ੋਰ ਐੱਫਆਈਆਰ ਦਰਜ ਕਰ ਸਕਦੀ ਹੈ।

Leave a comment