ਕਰੋਨਾਵਾਇਰਸ ਕਾਰਨ ਜਲੰਧਰ ’ਚ 288 ਨਵੇਂ ਪਾਜ਼ੀਟਿਵ ਕੇਸ ਆਏ ਸਾਹਮਣੇ: 7 ਮੌਤਾਂ

245
Share

ਜਲੰਧਰ, 19 ਮਾਰਚ (ਪੰਜਾਬ ਮੇਲ)- ਕੋਰੋਨਾਵਾਇਰਸ ਕਾਰਨ ਅੱਜ 7 ਮਰੀਜ਼ਾਂ ਦੀ ਮੌਤ ਹੋ ਗਈ, ਜਦ ਕਿ 288 ਨਵੇਂ ਪਾਜ਼ੀਟਿਵ ਕੇਸ ਆਏ ਹਨ। ਜ਼ਿਲ੍ਹੇ ’ਚ ਕਰੋਨਾ ਨਾਲ ਹੋਣ ਵਾਲੀਆਂ ਮੌਤਾਂ ਦਾ ਅੰਕੜਾ 798 ਹੋ ਗਿਆ ਹੈ, ਜਦਕਿ ਪਾਜ਼ੀਟਿਵ ਕੇਸਾਂ ਦੀ ਗਿਣਤੀ 25200 ਤੱਕ ਪੁੱਜੀ ਹੈ।

Share