ਕਰੋਨਾਵਾਇਰਸ ਦੀ ਲਾਗ ਨੂੰ ਵਧਣ ਤੋਂ ਰੋਕਣ ਲਈ ਹਰਿਆਣਾ ’ਚ ਲੌਕਡਾਊਨ 17 ਮਈ ਤੱਕ ਵਧਾਇਆ

86
Share

ਚੰਡੀਗੜ੍ਹ, 9 ਮਈ (ਪੰਜਾਬ ਮੇਲ)- ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਸਰਕਾਰ ਨੇ ਸੂਬੇ ਵਿੱਚ ਕਰੋਨਾਵਾਇਰਸ ਦੀ ਲਾਗ ਨੂੰ ਵਧਣ ਤੋਂ ਰੋਕਣ ਲਈ ਹਰਿਆਣਾ ’ਚ ਲੌਕਡਾਊਨ 17 ਮਈ ਤੱਕ ਵਧਾ ਦਿੱਤਾ ਹੈ।

Share