ਕਰੋਨਾ ਕਾਰਨ ਜਲੰਧਰ ’ਚ ਅੱਜ ਤੋਂ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਦਾ ਕਰਫਿਊ

219
Share

ਜਲੰਧਰ, 6 ਮਾਰਚ (ਪੰਜਾਬ ਮੇਲ)- ਡਿਪਟੀ ਕਮਿਸ਼ਨਰ ਜਲੰਧਰ ਘਨਸ਼ਿਆਮ ਥੋਰੀ ਵਲੋਂ ਅੱਜ ਤੋਂ ਰਾਤ ਦਾ ਕਰਫਿਊ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।ਇਹ ਕਰਫਿਊ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਜਾਰੀ ਰਹੇਗਾ। ਕਰੋਨਾ ਦੇ ਵੱਧ ਰਹੇ ਕੇਸਾਂ ਨੂੰ ਧਿਆਨ ਵਿੱਚ ਰੱਖਦਿਆ ਇਹ ਫੈਸਲਾ 2222ਕੀਤਾ ਗਿਆ ਹੈ।


Share