ਕਰੋਨਾ ਕਾਰਨ ਭਾਰਤ ਤੇ ਇੰਗਲੈਂਡ ਵਿਚਾਲੇ ਪੰਜਵਾਂ ਟੈਸਟ ਮੈਚ ਰੱਦ

3605
Share

ਲੰਡਨ, 10 ਸਤੰਬਰ (ਪੰਜਾਬ ਮੇਲ)- ਕਰੋਨਾ ਦੇ ਪਰਛਾਵੇਂ ਹੇਠ ਭਾਰਤ-ਇੰਗਲੈਂਡ ਟੈਸਟ ਮੈਚ ਸੀਰੀਜ਼ ਦਾ ਪੰਜਵਾਂ ਮੈਚ ਰੱਦ ਕਰ ਦਿੱਤਾ ਗਿਆ ਹੈ। ਟੀਮ ਇੰਡੀਆ ਵੱਲੋਂ ਮੈਚ ਨਾ ਖੇਡਣ ਦਾ ਫੈਸਲਾ ਕਰਨ ਕਰਕੇ ਮੈਚ ਰੱਦ ਕਰ ਦਿੱਤਾ ਗਿਆ।

Share