ਕਰੋਨਾ ਕਾਰਨ ਹੱਜ ਕਰਨ ਲਈ ਆਈਆਂ ਸਾਰੀਆਂ ਅਰਜ਼ੀਆਂ ਰੱਦ : ਭਾਰਤੀ ਹੱਜ ਕਮੇਟੀ

93
Share

ਨਵੀਂ ਦਿੱਲੀ, 15 ਜੂਨ (ਪੰਜਾਬ ਮੇਲ)- ਭਾਰਤ ਦੀ ਹੱਜ ਕਮੇਟੀ ਨੇ ਅੱਜ ਕਿਹਾ ਹੈ ਕਿ ਇਸ ਸਾਲ ਹੱਜ ਕਰਨ ਲਈ ਆਈਆਂ ਸਾਰੀਆਂ ਅਰਜ਼ੀਆਂ ਰੱਦ ਕਰ ਦਿੱਤੀਆਂ ਗਈਆਂ ਹਨ ਕਿਉਂਕਿ ਸਾਊਦੀ ਅਰਬ ਨੇ ਕਿਹਾ ਹੈ ਕਿ ਸਾਊਦੀ ਅਰਬ ਵਿਚ ਰਹਿਣ ਵਾਲੇ ਸੀਮਤ ਲੋਕਾਂ ਨੂੰ ਹੀ ਹੱਜ ਕਰਨ ਦੀ ਆਗਿਆ ਦਿੱਤੀ ਜਾਵੇਗੀ।

Share