NewsInternationalLatest News ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਕੇਜਰੀਵਾਲ ਵੱਲੋਂ ਦਿੱਲੀ ਦੀਆਂ ਹੱਦਾਂ ਸੀਲ ਕਰਨ ਦਾ ਐਲਾਨ By Admin - June 1, 2020 873 ਨਵੀਂ ਦਿੱਲੀ, 1 ਜੂਨ (ਪੰਜਾਬ ਮੇਲ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕਰੋਨਾ ਦੇ ਵਧ ਰਹੇ ਮਾਮਲਿਆਂ ਨੂੰ ਦੇਖਦਿਆਂ ਕੌਮੀ ਰਾਜਧਾਨੀ ਦੀਆਂ ਹੱਦਾਂ ਸੀਲ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿਰਫ ਲਾਜ਼ਮੀ ਸੇਵਾਵਾਂ ਵਾਲਿਆਂ ਨੂੰ ਹੀ ਜਾਣ ਦਿੱਤਾ ਜਾਵੇਗਾ।