ਕਲਕੱਤਾ ਹਾਈਕੋਰਟ ਵੱਲੋਂ ਬੀਰਭੂਮ ਹਿੰਸਾ ਦੀ ਸੀ.ਬੀ.ਆਈ. ਜਾਂਚ ਦੇ ਹੁਕਮ

190
Share

ਕੋਲਕਾਤਾ, 25 ਮਾਰਚ (ਪੰਜਾਬ ਮੇਲ)- ਕਲਕੱਤਾ ਹਾਈ ਕੋਰਟ ਨੇ ਬੀਰਭੂਮ ਹਿੰਸਾ ਮਾਮਲੇ ਦੀ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਅਦਾਲਤ ਨੇ ਪੱਛਮੀ ਬੰਗਾਲ ਸਰਕਾਰ ਵੱਲੋਂ ਬਣਾਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਨੂੰ ਕੇਸ ਦੇ ਕਾਗਜ਼ ਅਤੇ ਗਿ੍ਰਫ਼ਤਾਰ ਕੀਤੇ ਗਏ ਵਿਅਕਤੀਆਂ ਨੂੰ ਸੀ.ਬੀ.ਆਈ. ਨੂੰ ਸੌਂਪਣ ਲਈ ਕਿਹਾ ਹੈ।

Share