ਕਾਂਗਰਸ ਹਾਈਕਮਾਨ ਵੱਲੋਂ ਪਟਵਾਲੀਆ ਦਾ ਨਾਮ ਰੱਦ ਕਰਕੇ ਅਨਮੋਲ ਰਤਨ ਐਡਵੋਕੇਟ ਜਨਰਲ ਨਿਯੁਕਤ

312
Share

ਚੰਡੀਗੜ੍ਹ, 24 ਸਤੰਬਰ (ਪੰਜਾਬ ਮੇਲ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਨਮੋਲ ਰਤਨ ਸਿੱਧੂ ਨੂੰ ਸੀਨੀਅਰ ਐਡਵੋਕੇਟ ਡੀ.ਐੱਸ. ਪਟਵਾਲੀਆ ਦੀ ਥਾਂ ਰਾਜ ਦਾ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ। ਕੱਲ੍ਹ ਹੀ ਸ਼੍ਰੀ ਪਟਵਾਲੀਆ ਦੀ ਨਿਯੁਕਤ ਕੀਤਾ ਗਿਆ ਸੀ। ਸੂਤਰਾਂ ਅਨੁਸਾਰ ਰਾਹੁਲ ਗਾਂਧੀ ਨੇ ਅਨਮੋਲ ਰਤਨ ਸਿੱਧੂ ਦੇ ਨਾਂ ’ਤੇ ਮੋਹਰ ਲਗਾ ਦਿੱਤੀ ਹੈ।

Share