ਕਾਬੁਲ ਦੇ ਕ੍ਰਿਕਟ ਸਟੇਡੀਅਮ ’ਚ ਮੈਚ ਦੌਰਾਨ ਹੋਇਆ ਬੰਬ ਧਮਾਕਾ; 4 ਜ਼ਖਮੀ

139
ਕਾਬੁਲ, 29 ਜੁਲਾਈ (ਪੰਜਾਬ ਮੇਲ)- ਇਥੋਂ ਦੇ ਕ੍ਰਿਕਟ ਸਟੇਡੀਅਮ ’ਚ ਮੈਚ ਦੌਰਾਨ ਬੰਬ ਧਮਾਕਾ ਹੋ ਗਿਆ, ਜਿਸ ਕਾਰਨ ਚਾਰ ਜਣੇ ਜ਼ਖ਼ਮੀ ਹੋ ਗਏ।