ਕਿਸਾਨਾਂ ਵੱਲੋਂ 15 ਅਗਸਤ ਨੂੰ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’ ਮਨਾਉਣ ਦਾ ਐਲਾਨ

868
Share

ਨਵੀਂ ਦਿੱਲੀ, 13 ਅਗਸਤ (ਪੰਜਾਬ ਮੇਲ)- ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਦੇਸ਼ ਦਾ 75ਵਾਂ ਆਜ਼ਾਦੀ ਦਿਵਸ ‘ਕਿਸਾਨ ਮਜ਼ਦੂਰ ਆਜ਼ਾਦੀ ਸੰਗਰਾਮ ਦਿਵਸ’ ਵਜੋਂ ਮਨਾਉਣ ਦਾ ਫੈਸਲਾ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਰਾਸ਼ਟਰੀ ਸੱਦੇ ਬਾਅਦ ਦੇਸ਼ ਭਰ ਦੇ ਕਿਸਾਨ ਇਸ ਦਿਨ ਬਲਾਕ ਅਤੇ ਤਹਿਸੀਲ ਪੱਧਰ ’ਤੇ ਤਿਰੰਗਾ ਰੈਲੀਆਂ ਕੱਢਗੇ। ਹਾਲਾਂਕਿ ਕਿਸਾਨਾਂ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਦਿੱਲੀ ਵਿਚ ਦਾਖਲ ਨਹੀਂ ਹੋਣਗੇ।

Share