ਕਿਸਾਨ ਅੰਦੋਲਨ: ਪ੍ਰਸ਼ਾਂਤ ਭੂਸ਼ਣ ਵੱਲੋਂ ਸਿੰਘੂ ਬਾਰਡਰ ’ਤੇ ਕਿਸਾਨ ਨੇਤਾਵਾਂ ਨਾਲ ਮੁਲਾਕਾਤ

569
Share

ਨਵੀਂ ਦਿੱਲੀ, 5 ਜਨਵਰੀ (ਪੰਜਾਬ ਮੇਲ)- ਸਵਰਾਜ ਪਾਰਟੀ ਦੇ ਨੇਤਾ ਯੋਗਿੰਦਰ ਯਾਦਵ ਤੇ ਉੱਘੇ ਵਕੀਲ ਪ੍ਰਸ਼ਾਂਤ ਭੂਸ਼ਣ ਨੇ ਅੱਜ ਸਿੰਘੂ ਬਾਰਡਰ ’ਤੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਤੇ ਸੰਘਰਸ਼ਸ਼ੀਲ ਹੋਰ ਕਿਸਾਨ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਕਿਸਾਨ ਅੰਦੋਲਨ ਬਾਰੇ ਚਰਚਾ ਕੀਤੀ ਗਈ। ਮੀਟਿੰਗ ਦੇ ਹੋਰ ਵੇਰਵਿਆਂ ਦਾ ਹਾਲੇ ਪਤਾ ਨਹੀਂ ਲੱਗਿਆ।

Share