#Featured

ਕੁੰਡੂ ਹਿਮਾਚਲ ਪ੍ਰਦੇਸ਼ ਦੇ D.G.P. ਅਹੁਦੇ ‘ਤੇ ਬਰਕਰਾਰ ਰਹਿਣਗੇ

-ਸੁਪਰੀਮ ਕੋਰਟ ਵੱਲੋਂ ਹਾਈ ਕੋਰਟ ਦਾ ਹੁਕਮ ਰੱਦ
ਨਵੀਂ ਦਿੱਲੀ, 12 ਜਨਵਰੀ (ਪੰਜਾਬ ਮੇਲ)- ਸੁਪਰੀਮ ਕੋਰਟ ਨੇ ਆਈ.ਪੀ.ਐੱਸ. ਅਧਿਕਾਰੀ ਸੰਜੈ ਕੁੰਡੂ ਨੂੰ ਹਿਮਾਚਲ ਪ੍ਰਦੇਸ਼ ਦੇ ਡੀ.ਜੀ.ਪੀ. ਦੇ ਅਹੁਦੇ ਤੋਂ ਹਟਾਉਣ ਦੇ ਹਾਈ ਕੋਰਟ ਦੇ ਹੁਕਮ ਨੂੰ ਰੱਦ ਕਰ ਦਿੱਤਾ।