ਕੇਂਦਰੀ ਦਿੱਲੀ ‘ਚ ਨਵੇਂ ਸੰਸਦ ਭਵਨ ਨੂੰ ਅੱਗ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

58
Share

ਨਵੀਂ ਦਿੱਲੀ, 21 ਮਈ (ਪੰਜਾਬ ਮੇਲ)- ਕੇਂਦਰੀ ਦਿੱਲੀ ਵਿੱਚ ਨਵੇਂ ਸੰਸਦ ਭਵਨ ਵਿੱਚ ਅੱਜ ਬਾਅਦ ਦੁਪਹਿਰ ਮਾਮੂਲੀ ਅੱਗ ਲੱਗ ਗਈ। ਅੱਗ ਬੁਝਾਊ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਗ ਲੱਗਣ ਦੀ ਸੂਚਨਾ ਬਾਅਦ ਦੁਪਹਿਰ 12.35 ‘ਤੇ ਮਿਲੀ ਅਤੇ ਪੰਜ ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ। ਉਨ੍ਹਾਂ ਕਿਹਾ ਕਿ ਇਹ ਅੱਗ ਮਾਮੂਲੀ ਸੀ ਤੇ ਉਸ ‘ਤੇ ਛੇਤੀ ਕਾਬੂ ਪਾ ਲਿਆ ਗਿਆ। ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਰਿਪੋਰਟ ਨਹੀਂ ਹੈ।


Share