ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫਾ ਦੇਣ ਵਾਲੀ ਹਰਸਿਮਰਤ ਬਣੀ ਵਿਦੇਸ਼ ਮਾਮਲਿਆਂ ਕਮੇਟੀ ਦੀ ਨਵੀਂ ਮੈਂਬਰ!

546
Share

ਨਵੀਂ ਦਿੱਲੀ, 30 ਸਤੰਬਰ (ਪੰਜਾਬ ਮੇਲ)- ਲੋਕ ਸਭਾ ਸਕੱਤਰੇਤ ਵਲੋਂ ਜਾਰੀ ਕੀਤੇ ਗਏ ਬਿਆਨ ‘ਚ ਕਿਹਾ ਗਿਆ ਹੈ ਕਿ ਲੋਕ ਸਭਾ ਦੇ ਸਪੀਕਰ ਓਮ ਬਿਰਲਾ ਵਲੋਂ ਰਾਜ ਸਭਾ ਦੇ ਸਭਾਪਤੀ ਐੱਮ. ਵੇਂਕੈਈਆ ਨਾਇਡੂ ਨਾਲ ਸਲਾਹ-ਮਸ਼ਵਰਾ ਕਰਨ ਬਾਅਦ ਕਈ ਸੰਸਦੀ ਕਮੇਟੀਆਂ ਦੇ ਪੁਨਰ-ਗਠਨ ਬਾਰੇ ਮੰਗਲਵਾਰ ਨੂੰ ਕੀਤੇ ਐਲਾਨ ‘ਚ ਬੀਤੇ ਦਿਨੀਂ ਖੇਤੀ ਬਿੱਲਾਂ ਦੇ ਵਿਰੋਧ ‘ਚ ਕੇਂਦਰੀ ਮੰਤਰੀ-ਮੰਡਲ ਤੋਂ ਅਸਤੀਫਾ ਦੇਣ ਵਾਲੀ ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਵਿਦੇਸ਼ੀ ਮਾਮਲਿਆਂ ਬਾਰੇ ਸੰਸਦੀ ਕਮੇਟੀ ਦੀ ਮੈਂਬਰ ਬਣਾਇਆ ਗਿਆ ਹੈ।


Share