#PUNJAB

ਕੇਂਦਰ ਤੇ ਕਿਸਾਨਾਂ ਦੀ ਮੀਟਿੰਗ ਤੋਂ ਪਹਿਲਾਂ ਕਿਸਾਨ ਆਗੂਆਂ ਦੇ Facebook Page ਕੀਤੇ ਬੰਦ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਮੇਲ)- ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਅੰਦੋਲਨ ਦੌਰਾਨ ਅੱਜ ਕੇਂਦਰ ਦੇ ਮੰਤਰੀਆਂ ਨਾਲ ਚੰਡੀਗੜ੍ਹ ਵਿਖੇ ਹੋ ਰਹੀ ਮੀਟਿੰਗ ਦੌਰਾਨ ਕਿਸਾਨ ਆਗੂਆਂ ਦੇ ਫੇਸਬੁੱਕ ਪੇਜ ਬੰਦ ਕਰ ਦਿੱਤੇ ਗਏ। ਜਦਕਿ ਇਸ ਤੋਂ ਪਹਿਲਾਂ ਕਿਸਾਨ ਆਗੂਆਂ ਦੇ ਟਵੀਟਰ ਅਕਾਊਂਟ ਬੰਦ ਕਰ ਦਿੱਤੇ ਗਏ ਸਨ।