ਕੇਂਦਰ ਵੱਲੋਂ ਸੂਬਿਆਂ ਨੂੰ ਕਰੋਨਾ ਹਾਲਾਤ ਦਾ ਮੁਲਾਂਕਣ ਕਰਨ ਦੀ ਹਦਾਇਤ

594
Share

ਨਵੀਂ ਦਿੱਲੀ, 18 ਸਤੰਬਰ (ਪੰਜਾਬ ਮੇਲ)- ਕੈਬਨਿਟ ਸਕੱਤਰ ਰਾਜੀਵ ਗਾਬਾ ਨੇ ਅੱਜ ਕਿਹਾ ਕਿ ਸੂਬੇ ਤੇ ਕੇਂਦਰ ਸ਼ਾਸਿਤ ਪ੍ਰਦੇਸ਼ ਕੋਵਿਡ-19 ਦੇ ਹਾਲਾਤ ਦਾ ਮੁਲਾਂਕਣ ਕਰਨ। ਉਹ ਜ਼ਰੂਰੀ ਦਵਾਈਆਂ ਦਾ ਭੰਡਾਰ ਰੱਖਣ ਅਤੇ ਮਨੁੱਖੀ ਸਰੋਤਾਂ ਵਿਚ ਵਾਧਾ ਕਰਨ। ਉਨ੍ਹਾਂ ਵੀਡੀਓ ਕਾਨਫ਼ਰੰਸਿੰਗ ਰਾਹੀਂ ਕੋਵਿਡ ਪ੍ਰਬੰਧਨ ਤੇ ਰਣਨੀਤੀ ਦੀ ਸਮੀਖਿਆ ਕਰਨ ਲਈ ਇਕ ਉੱਚ ਪੱਧਰ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਗਾਬਾ ਨੇ ਸੂਬਿਆਂ ਨੂੰ ਕਿਹਾ ਕਿ ਕਰੋਨਾ ਦੀ ਰੋਕਥਾਮ ਲਈ ਬਣਾਏ ਗਏ ਨੇਮਾਂ ਦੀ ਸਖਤੀ ਨਾਲ ਪਾਲਣਾ ਕਰਨ ਦੀ ਲੋੜ ਹੈ।

Share