ਕੇਂਦਰ ਸਰਕਾਰ ਨੇ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਹਾਕੀ ਜਾਦੂਗਰ ਮੇਜਰ ਧਿਆਨ ਚੰਦ ਕੀਤਾ

553
Share

ਨਵੀਂ ਦਿੱਲੀ, 6 ਅਗਸਤ (ਪੰਜਾਬ ਮੇਲ)- ਭਾਰਤ ’ਚ ਖੇਡਾਂ ਦੇ ਖੇਤਰ ਵਿਚ ਦਿੱਤੇ ਜਾਣ ਵਾਲੇ ਸਭ ਤੋਂ ਵੱਡੇ ਸਨਮਾਨ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਦਾ ਨਾਮ ਹੁਣ ਹਾਕੀ ਦੇ ਜਾਦੂਗਰ ਧਿਆਨ ਚੰਦ ਕਰ ਦਿੱਤਾ ਗਿਆ ਹੈ। ਇਸ ਦੀ ਜਾਣਕਾਰੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਦਿੱਤੀ। ਉਨ੍ਹਾਂ ਕਿਹਾ ਕਿ ਦੇਸ਼ ਵਾਸੀਆਂ ਦੀਆਂ ਭਾਵਨਾਵਾਂ ਦਾ ਧਿਆਨ ਰੱਖਦਿਆਂ ਇਸ ਪੁਰਸਕਾਰ ਦਾ ਨਾਮ ਹੁਣ ਮੇਜਰ ਧਿਆਨ ਚੰਦ ਦੇ ਨਾਮ ’ਤੇ ਹੋਵੇਗਾ।

Share