ਕੇਂਦਰ ਸਰਕਾਰ ਵੱਲੋਂ ਏਅਰ ਇੰਡੀਆ ਨੂੰ ਵੇਚਣ ਲਈ ਵਿੱਤੀ ਬੋਲੀਆਂ ਦੀ ਮੰਗਣ ਦੀ ਪ੍ਰਕਿਰਿਆ ਸ਼ੁਰੂ

168
Share

ਨਵੀਂ ਦਿੱਲੀ, 13 ਅਪ੍ਰੈਲ (ਪੰਜਾਬ ਮੇਲ)- ਸਰਕਾਰ ਨੇ ਏਅਰ ਇੰਡੀਆ ਨੂੰ ਵੇਚਣ ਲਈ ਵਿੱਤੀ ਬੋਲੀਆਂ ਮੰਗਣ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ। ਸੂਤਰਾਂ ਅਨੁਸਾਰ ਇਸ ਸੌਦੇ ਦੇ ਸਤੰਬਰ ਤੱਕ ਸਿਰੇ ਲੱਗਣ ਦੀ ਉਮੀਦ ਹੈ। ਸਰਕਾਰ ਨੇ ਘਾਟੇ ’ਚ ਚੱਲ ਰਹੀ ਏਅਰ ਇੰਡੀਆ ਨੂੰ ਵੇਚਣ ਲਈ ਪਿਛਲੇ ਸਾਲ ਦਸੰਬਰ ਵਿਚ ਸ਼ੁਰੂਆਤੀ ਬੋਲੀਆਂ ਦੀ ਪ੍ਰਕਿਰਿਆ ਸ਼ੁਰੂ ਕੀਤੀ ਸੀ, ਜਿਸ ਵਿਚ ਟਾਟਾ ਸਮੂਹ ਵੀ ਸ਼ਾਮਲ ਸੀ।

Share