ਕੇਂਦਰ ਸਰਕਾਰ ਵੱਲੋਂ ਵੱਟਸਐਪ ਦੀ ਨਵੀਂ ਨਿੱਜਤਾ ਨੀਤੀ ਨੂੰ ਰੋਕਣ; ਲਈ ਦਿੱਲੀ ਹਾਈਕੋਰਟ ਕੋਲ ਅਪੀਲ

217
Share

ਨਵੀਂ ਦਿੱਲੀ, 19 ਮਾਰਚ (ਪੰਜਾਬ ਮੇਲ)- ਕੇਂਦਰ ਸਰਕਾਰ ਨੇ ਦਿੱਲੀ ਹਾਈ ਕੋਰਟ ਕੋਲ ਵੱਟਸਐਪ ਨੂੰ ਨਵੀਂ ਨਿੱਜਤਾ ਨੀਤੀ ਤੇ ਸੇਵਾ ਸ਼ਰਤਾਂ ਲਾਗੂ ਕਰਨ ਤੋਂ ਰੋਕਣ ਦੀ ਅਪੀਲ ਕੀਤੀ ਹੈ।

Share