ਕੇਂਦਰ ਸਰਕਾਰ ਵੱਲੋਂ 8 ਯੂ-ਟਿਊਬ ਚੈਨਲ ਕੀਤੇ ਬਲੌਕ

48
Share

ਨਵੀਂ ਦਿੱਲੀ, 19 ਅਗਸਤ (ਪੰਜਾਬ ਮੇਲ)- ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ ਭਾਰਤ ਦੀ ਰਾਸ਼ਟਰੀ ਸੁਰੱਖਿਆ, ਵਿਦੇਸ਼ੀ ਰਿਸ਼ਤਿਆਂ ਅਤੇ ਜਨਤਕ ਵਿਵਸਥਾ ਨਾਲ ਸਬੰਧਤ ਗਲਤ ਜਾਣਕਾਰੀ ਫੈਲਾਉਣ ਲਈ ਅੱਠ ਯੂ-ਟਿਊਬ ਚੈਨਲਾਂ ਨੂੰ ਬਲੌਕ ਕਰ ਦਿੱਤਾ ਹੈ। ਬਲੌਕ ਕੀਤੇ ਚੈਨਲਾਂ ਵਿਚ ਸੱਤ ਭਾਰਤੀ ਅਤੇ ਇੱਕ ਪਾਕਿਸਤਾਨੀ ਨਿਊਜ਼ ਚੈਨਲ ਹੈ।

Share