ਟੋਰਾਂਟੋ, 1 ਦਸੰਬਰ (ਪੰਜਾਬ ਮੇਲ)- ਕੈਨੇਡਾ ਵਿਖੇ ਗ੍ਰੇਟਰ ਟੋਰਾਂਟੋ ਏਰੀਆ ਅਤੇ ਇਸ ਦੇ ਆਸ-ਪਾਸ ਇੱਕ ਆਟੋ ਚੋਰੀ ਅਤੇ ਬੀਮਾ ਧੋਖਾਧੜੀ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ 12 ਵਿਅਕਤੀਆਂ ਵਿੱਚ ਇੱਕ 25 ਸਾਲਾ ਭਾਰਤੀ ਮੂਲ ਦਾ ਵਿਅਕਤੀ ਵੀ ਸ਼ਾਮਲ ਹੈ। ਪੀਲ ਰੀਜਨਲ ਪੁਲਿਸ ਨੇ ਬੁੱਧਵਾਰ ਨੂੰ ਕਿਹਾ ਕਿ 1.2 ਮਿਲੀਅਨ ਡਾਲਰ ਤੋਂ ਵੱਧ ਦੀ ਕੀਮਤ ਦੇ 9 ਚੋਰੀ ਹੋਏ ਵਾਹਨ ਜ਼ਬਤ ਕੀਤੇ ਗਏ ਅਤੇ ਪ੍ਰੋਜੈਕਟ ਮੈਮਫ਼ਿਸ ਨਾਮਕ ਜਾਂਚ ਵਿੱਚ 81 ਤੋਂ ਵੱਧ ਦੋਸ਼ ਲਗਾਏ ਗਏ।
ਕੈਨੇਡਾ ‘ਚ ਆਟੋ ਚੋਰੀ ਮਾਮਲਾ, ਭਾਰਤੀ ਮੂਲ ਦੇ ਵਿਅਕਤੀ ਸਮੇਤ 12 ਗ੍ਰਿਫ਼ਤਾਰ
