ਕੈਨੇਡਾ ਨੇ ਭਾਰਤ ਤੋਂ ਉਡਾਣ ’ਤੇ ਪਾਬੰਦੀ 21 ਸਤੰਬਰ ਤੱਕ ਵਧਾਈ

544
Share

ਓਟਵਾ, 10 ਅਗਸਤ (ਪੰਜਾਬ ਮੇਲ)-ਕੈਨੇਡਾ ਸਰਕਾਰ ਵਲੋਂ ਕਰੋਨਾ ਕਾਰਨ ਭਾਰਤ ਤੋਂ ਸਿੱਧੀ ਉਡਾਣ ’ਤੇ ਲਗਾਈ ਪਾਬੰਦੀ 21 ਸਤੰਬਰ ਤੱਕ ਵਾਧਾ ਦਿੱਤੀ ਗਈ ਹੈ। ਇਹ ਪਾਬੰਦੀ ਪਹਿਲਾਂ 22 ਅਪਰੈਲ ਨੂੰ ਲਗਾਈ ਗਈ ਸੀ ਅਤੇ ਸਰਕਾਰ ਇਸ ਨੂੰ ਲਗਾਤਾਰ ਵਧਾ ਰਹੀ ਹੈ।


Share