ਕੈਨੇਡਾ ਪੁਲਿਸ ਵੱਲੋਂ ਘੱਟੋ-ਘੱਟ 100 ਦੇ ਕਰੀਬ ਪ੍ਰਦਰਸ਼ਨਕਾਰੀ ਟਰੱਕ ਚਾਲਕ ਗਿ੍ਰਫ਼ਤਾਰ

277
Share

ਓਟਵਾ, 19 ਫਰਵਰੀ (ਪੰਜਾਬ ਮੇਲ)- ਕੈਨੇਡਾ ਦੀ ਰਾਜਧਾਨੀ ਦੀ ਘੇਰਾਬੰਦੀ ਕਰਨ ਵਾਲੇ ਟਰੱਕ ਚਾਲਕਾਂ ਖ਼ਿਲਾਫ਼ ਕਾਰਵਾਈ ਕਰਦਿਆਂ ਪੁਲਿਸ ਨੇ ਘੱਟੋ-ਘੱਟ 100 ਵਿਅਕਤੀਆਂ ਨੂੰ ਗਿ੍ਰਫਤਾਰ ਕੀਤਾ ਹੈ। ਇਸ ਦੌਰਾਨ ਟਰੱਕਾਂ ਨੂੰ ਸੜਕਾਂ ਤੋਂ ਹਟਾਇਆ ਜਾ ਰਿਹਾ ਹੈ।

Share