#AMERICA

ਕੈਲੀਫੋਰਨੀਆ ਜੇਲ੍ਹ ਮਹਿਕਮੇ ‘ਚ ਕੰਮ ਕਰਦੇ ਸਿੱਖ ਮੁਲਾਜ਼ਮਾਂ ਨੂੰ ਦਾੜ੍ਹੀ ਸ਼ੇਵ ਕਰਨ ਦੇ ਹੁਕਮ

ਸਿੱਖਾਂ ਵੱਲੋਂ ਹੁਕਮਾਂ ਨੂੰ ਸਰਾਸਰ ਧੱਕੇਸ਼ਾਹੀ ਕਰਾਰ
ਸੈਕਰਾਮੈਂਟੋ, 21 ਫਰਵਰੀ (ਪੰਜਾਬ ਮੇਲ)- ਕੈਲੀਫੋਰਨੀਆ ਸੂਬੇ ਦੇ ਜੇਲ੍ਹ ਮਹਿਕਮੇ ‘ਚ ਕੰਮ ਕਰਦੇ ਸਿੱਖ ਮੁਲਾਜ਼ਮਾਂ ਨੂੰ ਦਾੜ੍ਹੀ ਸ਼ੇਵ ਕਰਨ ਜਾਂ ਸਖ਼ਤ ਕਾਰਵਾਈ ਲਈ ਤਿਆਰ ਬਰ ਤਿਆਰ ਰਹਿਣ ਦੇ ਹੁਕਮ ਦਿਤੇ ਗਏ ਹਨ। ਨਾਗਰਿਕ ਹੱਕਾਂ ਲਈ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ਵੱਲੋਂ ਕੈਲੀਫੋਰਨੀਆ ਡਿਪਾਰਟਮੈਂਟ ਆਫ਼ ਕਰੈਕਸ਼ਨਜ਼ ਐਂਡ ਰੀਹੈਬਿਲੀਟੇਸ਼ਨ ਦੇ ਹੁਕਮਾਂ ਨੂੰ ਸਿੱਖਾਂ ਅਤੇ ਕਾਲਿਆਂ ਨਾਲ ਸਰਾਸਰ ਧੱਕੇਸ਼ਾਹੀ ਕਰਾਰ ਦਿਤਾ ਗਿਆ ਹੈ।

Leave a comment